ਇਨੋਵਾ ਗੱਡੀ ਨੂੰ ਕੈਂਟਰ ਨੇ ਮਾ.ਰੀ ਟੱ.ਕਰ, ਗੱਡੀ ਦੇ ਉੱਡੇ ਪਰ.ਖੱਚੇ ! ਵਿਆਹ ਦੀ ਪਾਰਟੀ ‘ਚ ਜਾ ਰਹੇ ਪਤੀ ਪਤਨੀ ਦੀ ਮੌ/ਤ

Uncategorized

ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨੌਲੱਖਾ ਨੇੜੇ ਇੱਕ ਐਸਯੂਵੀ ਅਤੇ ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਵਿੱਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌ ਤ ਹੋ ਗਈ। ਇਸ ਹਾਦਸੇ ‘ਚ ਕੁੱਲ 7 ਲੋਕ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਦਲਵਾਰਾ ਸਿੰਘ ਅਤੇ ਉਸ ਦੀ ਪਤਨੀ ਸੁਨੀਤਾ ਦੇਵੀ ਵਾਸੀ ਪਿੰਡ ਅੰਬਚਾਪਾ ਵਜੋਂ ਹੋਈ ਹੈ। ਉਹ ਵਿਆਹ ਦੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ।ਮੂਲੇਪੁਰ ਥਾਣੇ ਦੇ ਐਸਐਚਓ ਬਲਬੀਰ ਸਿੰਘ ਨੇ ਦੱਸਿਆ ਕਿ 12 ਮਈ ਰਾਤ ਦੀ ਹੈ, ਇੱਕ ਤੇਜ਼ ਰਫ਼ਤਾਰ ਕੈਂਟਰ ਦੀ ਇੱਕ ਐਸਯੂਵੀ ਨਾਲ ਟੱਕਰ ਹੋ ਗਈ। ਜਿਸ

ਵਿਚ ਇੱਕ ਪਰਿਵਾਰ ਦੇ ਦੋ ਜੀਆਂ ਦੀ ਮੌ ਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਟੱਕਰ ਇੰਨੀ ਭਿਆਨਕ ਸੀ ਕੀ ਕਾਰ ਦੇ ਪਰਖੱਚੇ ਉੱਡ ਗਏਜ਼ਖ਼ਮੀਆਂ ਵਿਚ ਡਰਾਈਵਰ ਬਹਾਦਰ ਸਿੰਘ ਸਣੇ ਸੱਤ ਪਰਿਵਾਰ ਦੇ ਮੈਂਬਰ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਉਨ੍ਹਾਂ ਦੱਸਿਆ ਕਿ ਜ਼ਖਮੀ ਦੋ ਔਰਤਾਂ ਹਰਵਿੰਦਰ ਕੌਰ ਅਤੇ ਗੁਰਮੀਤ ਕੌਰ ਦੀ ਹਾਲਤ ਗੰਭੀਰ ਹੈ, ਇਸ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ।ਐਸਐਚਓ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ

ਮਿਲਦੇ ਹੀ ਮੂਲੇਪੁਰ ਪੁਲਿਸ ਅਤੇ ਐਸਐਸਐਫ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਹਾਦਸਾ ਭਿਆਨਕ ਬਹੁਤ ਭਿਆਨਕ ਸੀ, ਇਹ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਉਸ ਵਿੱਚ ਫਸ ਗਏ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਬੜੀ ਮਿਹਨਤ ਨਾਲ ਬਾਹਰ ਕੱਢਣਾ ਗਿਆ, ਹਾਲਾਂਕਿ, ਜਦੋਂ ਤੱਕ ਪੁਲਿਸ ਨੇ ਸਾਰਿਆਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ, ਦਲਵਾਰਾ ਸਿੰਘ ਅਤੇ ਉਸਦੀ ਪਤਨੀ ਸੁਨੀਤਾ ਦੀ ਮੌ ਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਕੈਂਟਰ ਡਰਾਈਵਰ ਕੈਂਟਰ ਨੂੰ ਪਿੱਛੇ ਛੱਡ ਕੇ ਭੱਜ ਚੁੱਕਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *