ਓਵਰਟੇਕ ਕਰਦੇ ਸਮੇਂ ਪਲਟੀ ਸਵਾਰੀਆਂ ਨਾਲ ਭਰੀ ਬੱਸ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜਲੰਧਰ ‘ਚ ਆਦਮਪੁਰ-ਹੁਸ਼ਿਆਰਪੁਰ ਰੋਡ ‘ਤੇ ਖੇਤ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਬੱਸ ‘ਚ ਬੈਠੇ ਯਾਤਰੀਆਂ ‘ਚ ਚੀਕ-ਚਿਹਾੜਾ ਮਚ ਗਿਆ। ਇਸ ਤੋਂ ਬਾਅਦ ਆਸ-

ਪਾਸ ਦੇ ਲੋਕਾਂ ਨੇ ਬੱਸ ‘ਚ ਬੈਠੇ ਯਾਤਰੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।ਲੋਕਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਦੀ ਜਾਨ ਬਚਾਈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਇਸ ਹਾਦਸੇ ‘ਚ ਕਈ ਯਾਤਰੀ ਜ਼ਖਮੀ ਹੋ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫਤਾਰ ਬੱਸ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *