ਕਰਿਆਨੇ ਦੀ ਦੁਕਾਨ ਅੰਦਰ ਅਚਾਨਕ ਅੱ*ਗ ਲੱਗਣ ਨਾਲ ਮਹੱਲੇ ਵਿੱਚ ਮਚੀ ਹਫ*ੜਾ ਦ*ਫੜੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਓਹਰੀ ਮੁਹੱਲੇ ਉਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋਂ ਲਾਡਾ ਕਰਿਆਨਾ ਸਟੋਰ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਨੇ ਇਨ੍ਹਾਂ ਵਿਸ਼ਾਲ ਰੂਪ ਧਾਰਨ ਕਰ ਲਿਆ ਕਿ ਦੁਕਾਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। ਅੱਗ ਜਿਆਦਾ ਭਿਆਨਕ ਹੋਣ ਕਰਕੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਦੁਕਾਨ ਦੇ ਮਾਲਿਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਨੂੰ ਰਾਤ 1:30 ਵਜੇ ਦੇ ਕਰੀਬ ਫੋਨ ਆਇਆ ਕਿ ਉਹਨਾਂ ਦੀ ਦੁਕਾਨ ਅੰਦਰ ਅੱਗ ਲੱਗੀ ਹੋਈ ਹੈ।

ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਅੱਗ ਪੂਰੀ ਦੁਕਾਨ ਅੰਦਰ ਫੈਲ ਚੁੱਕੀ ਸੀ ਜਿਸ ਤੋਂ ਬਾਅਦ ਮੌਕੇ ਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ। ਮੌਕੇ ਤੇ ਦਮਕਲ ਵਿਭਾਗ ਦੀਆਂ ਪਹੁੰਚੀਆਂ ਗੱਡੀਆਂ ਨੇ ਅੱਗ ਤੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਦੁਕਾਨ ਦੇ ਮਾਲਕ ਦੀ ਬੁਹਤ ਭਾਲ ਕੀਤੀ ਗਈ, ਪਰ ਅੱਗ ਜਿਆਦਾ ਹੋਣ ਕਰਕੇ ਪਤਾ ਨਹੀਂ ਚੱਲ ਸਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *