ਕਾਲਜ ‘ਚ ਗੋ ਲੀਆਂ ਚਲਾਉਣ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਬੋਹਰ ਦੇ ਗੁਰੂ ਨਾਨਕ ਖਾਲਸਾ ਕਾਲਜ ਦੇ ਬਾਹਰ ਗੋ ਲੀਬਾਰੀ ਕਰਨ ਤੋਂ ਬਾਅਦ ਮੋਟਰਸਾਈਕਲ ‘ਤੇ ਭੱਜਣ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ 30 ਕਿਲੋਮੀਟਰ ਤੱਕ ਪਿੱਛਾ ਕਰਕੇ ਉਨ੍ਹਾਂ ਨੂੰ ਫੜ ਲਿਆ, ਜਦਕਿ ਇਸ ਦੌਰਾਨ

ਇੱਕ ਮੁਲਜ਼ਮ ਦੀ ਲੱਤ ਟੁੱਟ ਗਈ ਦੋ ਦੀਆਂ ਬਾਹਾਂ ਟੁੱਟ ਗਈਆਂ।ਐਸਐਸਪੀ ਨੇ ਕਿਹਾ ਕਿ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੋਸਟਰ ਲਗਾਉਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਹੋਏ ਝਗੜੇ ਦੌਰਾਨ ਇਨ੍ਹਾਂ ਮੁਲਜ਼ਮਾਂ ਨੇ ਆ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤੇ ਚਾਰ ਰਾਊਂਡ ਫਾਇਰ ਕੀਤੇ, ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ। ਮੁਲਜ਼ਮਾਂ ਕੋਲੋਂ ਕਰੀਬ 30 ਕਿੱਲੋਮੀਟਰ ਤੱਕ ਪਿੱਛਾ ਕਰਕੇ ਇੱਕ ਪਿ ਸਤੌਲ, ਕੁਝ ਤਲ ਵਾਰਾਂ ਤੇ ਡੰ ਡੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੇ ਗੈਂ ਗਸਟਰਾਂ ਨਾਲ ਸਬੰਧ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *