ਗਲੀ ‘ਚ ਲਾਉਂਦੇ ਸੀ ਗੱਡੀ ‘ਤੇ ਗੇੜੀਆਂ, ਮਨ੍ਹਾ ਕਰਨ ‘ਤੇ ਭੰਨੀਆਂ ਕਈ ਗੱਡੀਆਂ

Uncategorized

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਨਾਨਕਸਰ ਮਹਲਾ ਇਲਾਕੇ ਵਿੱਚ ਕਾਰ ਸਵਾਰ ਕੁਝ ਨੌਜਵਾਨਾਂ ਵੱਲੋਂ ਗਲੀ ਵਿੱਚ ਖੜੀਆਂ ਹੋਰ ਗੱਡੀਆਂ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ਦੇ ਗੁਸਾਈ ਲੋਕਾਂ ਵੱਲੋਂ ਪੱਥਰਬਾਜ਼ੀ ਕਰਨ ਦੀ ਵੀਡੀਓ ਵੀ ਸਾਹਮਣੇ ਆਈ ਹੈ।ਇਲਾਕਾ ਨਿਵਾਸੀਆਂ ਦਾ ਆਰੋਪ ਸੀ ਕਿ ਉਕਤ ਨੌਜਵਾਨਾਂ ਵੱਲੋਂ ਪਹਿਲਾਂ ਵੀ ਗਲੀ ਵਿੱਚ ਖੜੀਆਂ ਗੱਡੀਆਂ ਨੂੰ ਠੋਕਿਆ ਗਿਆ ਸੀ ਅਤੇ ਅੱਜ ਇੱਕ ਵਾਰ

ਫਿਰ ਜਦੋਂ ਇਹਨਾਂ ਨੇ ਉਹੀ ਹਰਕਤ ਦੁਹਰਾਈ ਤਾਂ ਉਹਨਾਂ ਨੇ ਕੋਈ ਦੂਰੀ ਤੇ ਜਾ ਕੇ ਉਕਤ ਨੌਜਵਾਨਾਂ ਨੂੰ ਰੋਕਿਆ ਤਾਂ ਕਾਰ ਵਿੱਚ ਮੌਜੂਦ ਤਿੰਨ ਨੌਜਵਾਨਾਂ ਵਿੱਚੋਂ ਦੋ ਨੌਜਵਾਨ ਉਹਨਾਂ ਨਾਲ ਉਲਝਣ ਲੱਗ ਪਏ। ਇਲਾਕਾ ਨਿਵਾਸੀਆਂ ਦਾ ਆਰੋਪ ਸੀ ਕਿ ਪੁਲਿਸ ਨੂੰ ਸੂਚਿਤ ਕਰਨ ਦੇ ਬਾਵਜੂਦ ਪੀਸੀਆਰ ਦਸਤਾ ਕਰੀਬ ਡੇਢ ਘੰਟੇ ਬਾਅਦ ਮੌਕੇ ‘ਤੇ ਪਹੁੰਚਿਆ। ਫਿਲਹਾਲ ਇਲਾਕਾ ਨਿਵਾਸੀਆਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *