ਘਰ ’ਚ ਵੜੇ 20 ਹ ਥਿ ਆਰਬੰਦ ਲੋਕ, ਬਜ਼ੁਰਗ ਮਹਿਲਾ ਦੀ ਹ ਮ ਲੇ ’ਚ ਹੋਈ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਨਜ਼ਦੀਕੀ ਪਿੰਡ ਬਿਗੜਵਾਲ ਵਿਖੇ ਹਥਿ ਆਰਬੰਦਾਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਸਾਹਮਣੇ ਆਇਆ ਹੈ। ਜਿਥੇ ਰਾਤ 11:00 ਵਜੇ ਦੇ ਕਰੀਬ 15 ਤੋਂ 20 ਵਿਅਕਤੀਆਂ ਵੱਲੋਂ ਘਰ ਦੇ ਗੇਟ ‘ਤੇ ਤੇਜ਼ਧਾਰ ਹ ਥਿਆਰਾਂ ਨਾਲ ਹਮ ਲਾ ਕੀਤਾ ਗਿਆ ਅਤੇ ਨਾਲ ਗਲੀ ਵਿੱਚ ਖੜ੍ਹੇ ਦੋ ਟੈਂਪੂਆਂ ਦੇ ਸ਼ੀਸ਼ੇ ਭੰਨੇ ਗਏ। ਇਸ ਦੌਰਾਨ ਅੰਦਰ ਪਈ ਬਜ਼ੁਰਗ ਔਰਤ ਦੀ ਮੌ ਤ ਹੋ ਗਈ। ਪੁਲਿਸ ਵੱਲੋਂ 20 ਵਿਅਕਤੀਆਂ ਦੇ ਕਰੀਬ ਮਾਮਲਾ ਦਰਜ ਕਰਨ ਦੀ ਗੱਲ ਆਖੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਗੜਵਾਲ ਪਿੰਡ ਦੇ ਰਹਿਣ ਵਾਲੇ ਰਾਮ ਪ੍ਰਕਾਸ਼ ਨੇ ਦੱਸਿਆ ਕਿ 20 ਤੋਂ 25 ਦੇ ਕਰੀਬ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਗੇਟ ‘ਤੇ ਤੇਜ਼ਧਾਰ ਹ ਥਿਆਰਾਂ ਅਤੇ ਗੰਡਾਸਿਆਂ ਨਾਲ ਹਮ ਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਮਾਤਾ ਮਲਕੀਤ ਕੌਰ ਵਿਹੜੇ ਵਿੱਚ ਸੀ ਅਤੇ ਹਮਲੇ ਦੇ ਚੱਲਦਿਆਂ ਉਹ ਮੰਜੇ ਤੋਂ ਥੱਲੇ ਡਿੱਗ ਗਏ। ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਏ ਅਤੇ ਉਹਨਾਂ ਨੂੰ ਬੇਹੋਸ਼ ਹੀ ਹਸਪਤਾਲ ਵਿੱਚ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *