ਚਲਦੀ Train ਤੋਂ ਅਲਗ ਹੋਇਆ ਇੰਜਨ, ਮੌਕੇ ‘ਤੇ ਮਚੀ ਹਫੜਾ-ਹਫੜੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਖੰਨਾ ਰੇਲਵੇ ਸਟੇਸ਼ਨ ‘ਤੇ ਅੱਜ ਉਸ ਵੇਲੇ ਵੱਡਾ ਰੇਲ ਹਾਦਸਾ ਟਲ ਗਿਆ, ਜਦੋ ਪਟਨਾ ਤੋਂ ਜੰਮੂ ਤਵੀ ਜਾ ਰਹੀ 12355 ਅਰਚਨਾ ਐਕਸਪ੍ਰੈਸ ਦਾ ਇੰਜਣ ਖੰਨਾ ਸਟੇਸ਼ਨ ਤੋਂ ਕੁਝ ਦੂਰੀ ‘ਤੇ ਡੱਬਿਆਂ ਤੋਂ ਅਲੱਗ ਹੋ ਗਿਆ। ਅਜਿਹਾ ਹੋਣ ‘ਤੇ ਯਾਤਰੀ ਘਬਰਾ ਗਏ। ਇੰਜਣ ਖੰਨਾ ਤੋਂ ਕਰੀਬ 10 ਕਿਲੋਮੀਟਰ ਅੱਗੇ ਚਲਾ ਗਿਆ ਜਦੋਂਕਿ ਯਾਤਰੀਆਂ ਨਾਲ ਭਰੇ ਡੱਬੇ ਖੰਨਾ ਤੋਂ ਅੱਗੇ ਸਮਰਾਲਾ ਫਲਾਈਓਵਰ ਨੇੜੇ ਰੇਲਵੇ ਲਾਈਨਾਂ ‘ਤੇ ਖੜ੍ਹੇ ਰਹੇ।

ਜਦੋਂ ਯਾਤਰੀਆਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਅਲਾਰਮ ਤੁਰੰਤ ਰੇਲਵੇ ਵਿਭਾਗ ਨੂੰ ਸੂਚਿਤ ਕੀਤਾ। ਰੇਲਵੇ ਵਿਭਾਗ ਨੇ ਤੁਰੰਤ ਹਰਕਤ ‘ਚ ਆਉਂਦਿਆਂ ਖੰਨਾ ਤੋਂ ਕਰੀਬ 10 ਕਿਲੋਮੀਟਰ ਦੂਰ ਨਿਊ ​​ਖੰਨਾ ਰੇਲਵੇ ਸਟੇਸ਼ਨ ’ਤੇ ਇੰਜਣ ਰੁਕਵਾ ਦਿੱਤਾ। ਕਰੀਬ ਅੱਧੇ ਘੰਟੇ ਬਾਅਦ ਇੰਜਣ ਨੂੰ ਵਾਪਸ ਲਿਆਂਦਾ ਗਿਆ ਤੇ ਫਿਰ ਇਸ ਨੂੰ ਦੁਬਾਰਾ ਡੱਬਿਆਂ ਨਾਲ ਜੋੜਿਆ ਗਿਆ ਤੇ ਗੱਡੀ ਨੂੰ ਜੰਮੂ ਲਈ ਰਵਾਨਾ ਕੀਤਾ ਗਿਆ। ਹਾਦਸਾ ਸਵੇਰੇ 9.30 ਵਜੇ ਵਾਪਰਿਆ ਜਦੋਂਕਿ ਟਰੇਨ ਨੂੰ 10.10 ਵਜੇ ਰਵਾਨਾ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *