ਠੱ*ਗ ਏਜੈਂਟਾਂ ਦਾ ਸ਼ਿਕਾਰ ਹੋਇਆ ਇੱਕ ਹੋਰ ਨੌਜਵਾਨ – Latest Update

Uncategorized

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਘਰ ਦੀ ਗਰੀਬੀ ਚੁੱਕਣ ਲਈ 22 ਸਾਲਾਂ ਨੌਜਵਾਨ ਅਰਸ਼ਦੀਪ ਸਿੰਘ ਜੋ ਪਿਛਲੇ 10 ਮਹੀਨਿਆਂ ਤੋਂ ਮੋਰੱਕੋ ਵਿੱਚ ਫਸਿਆ ਹੋਇਆ ਸੀ, ਦੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾ ਸਦਕਾ ਘਰ ਵਾਪਸੀ ਹੋ ਗਈ ਹੈ। ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੇ 12ਵੀਂ ਪਾਸ ਪੁੱਤਰ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਤੇ ਹੋਰ ਸਾਕ ਸੰਬੰਧੀਆਂ ਕੋਲੋਂ 13 ਲੱਖ ਰੁਪਏ ਇਕੱਠੇ ਕਰਕੇ ਪਿੰਡ ਪੰਮਣਾ ਦੇ ਰਹਿਣ ਵਾਲੇ ਟਰੈਵਲ ਏਜੰਟ ਨੂੰ ਦਿੱਤੇ ਸੀ।ਅਰਸ਼ਦੀਪ ਨੇ ਦੱਸਿਆ ਕਿ ਉਹ ਜੂਨ 2023 ਨੂੰ ਜੈਪੁਰ ਤੋਂ ਸਪੇਨ ਲਈ ਜਹਾਜ਼ ‘ਤੇ ਚੜ੍ਹਿਆ ਸੀ

ਪਰ ਟਰੈਵਲ ਏਜੰਟ ਨੇ ਉਹਨਾਂ ਨੂੰ ਮੋਰੱਕੋ ਵਿੱਚ ਲਿਜਾ ਕੇ ਫਸਾ ਦਿੱਤਾ। ਉਸ ਨੇ ਦੱਸਿਆ ਕਿ ਉਹਨਾਂ ਕੋਲ ਜਿਹੜੇ ਪੈਸੇ ਸੀ ਉਹ ਹੋਟਲ ਦੇ ਕਿਰਾਏ ਵਿੱਚ ਅਤੇ ਖਾਣੇ ‘ਤੇ ਖਰਚੇ ਗਏ। ਉਹ ਆਪਣੇ ਘਰ ਤੋਂ ਹਰ ਹਫਤੇ 15 ਤੋਂ 20 ਹਜ਼ਾਰ ਰੁਪਏ ਮੰਗਵਾ ਕਿ ਉੱਥੇ ਗੁਜ਼ਾਰਾ ਕਰ ਰਿਹਾ ਸੀ, ਜਦਕਿ ਟਰੈਵਲ ਏਜੰਟ ਉਹਨਾਂ ਨੂੰ ਰੋਜ਼ਾਨਾ ਹੀ ਸਪੇਨ ਭੇਜਣ ਦੇ ਲਾਰੇ ਲਾਉਂਦਾ ਰਿਹਾ ਹੈ। ਮੋਰੱਕੋ ਵਿੱਚ ਰਹਿਣਾ ਉਹਨਾਂ ਲਈ ਔਖਾ ਹੋ ਗਿਆ ਸੀ ਤੇ 10 ਮਹੀਨਿਆਂ ਦਾ ਹੋਟਲ ਦਾ ਖਰਚਾ ਹੀ ਉਹਨਾਂ ਦਾ 7 ਲੱਖ ਦੇ ਕਰੀਬ ਬਣ ਚੁੱਕਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *