ਤੁਹਾਡੇ ਵਾਹਨਾਂ ਤੇ ਲੱਗੀ ਆਹ ਨਿੱਕੀ ਜਿਹੀ ਚੀਜ਼ ਕਰਵਾਉ ਤੁਹਾਡਾ ਕੂੰਡਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਦੇ ਘਨਈਆ ਚੌਂਕ ਥਰਮਲ ਪਲਾਂਟ ਦੇ ਨਜ਼ਦੀਕ ਉਸ ਵੇਲੇ ਆਉਣ ਜਾਣ ਵਾਲੇ ਲੋਕਾਂ ਦੇ ਤਾਂ ਉੱਤੇ ਦੇ ਉੱਤੇ ਥੱਲੇ ਦੇ ਥੱਲੇ ਰਹਿ ਗਏ।ਦੋ ਅਗਲੇ ਮੋੜ ਤੇ ਪੁਲਿਸ ਦੇ ਵੱਡੇ ਅਫਸਰਾਂ ਦਾ ਸਪੈਸ਼ਲ ਨਾਕਾ ਲੱਗਿਆ ਦੇਖਿਆ ਪੁਲਿਸ ਮੁਲਾਜ਼ਮਾਂ ਨੇ ਕਿਸੇ ਨੂੰ ਵੀ ਗੱਡੀ ਦਾ ਬੈਕ ਗੇਅਰ ਪਾਉਣ ਨਹੀਂ ਦਿੱਤਾ,,ਇਸ ਤੋਂ ਪਹਿਲਾਂ ਹੀ ਬ੍ਰੇਕਾਂ ਲਗਵਾ ਦਿੱਤੀਆਂ,,, ਇਸ ਤੋਂ ਪਹਿਲਾਂ ਗੱਡੀਆਂ ਦੇ ਮਾਲਕ ਕੁਝ ਬੋਲਦੇ ਤਾਂ ਮੁਲਾਜ਼ਮ ਹੱਥ ਪਾ ਪਾ ਕੇ ਗੱਡੀਆਂ ਚ ਚੜ ਗਏ। ਤੇ ਆਪਣੇ ਗੱਡੀਆਂ ਦੇ ਉੱਤੇ ਲਗਵਾਈਆਂ ਫੈਂਸੀ ਲਾਈਟਾਂ ਨੂੰ ਅਫਸਰਾਂ ਨੇ ਉਤਰਵਾ ਦਿੱਤੀਆਂ,, ਤਸਵੀਰਾਂ ਤੁਸੀਂ ਦੇਖ

ਸਕਦੇ ਹੋ ਕਿ ਹਰ ਇੱਕ ਵਾਹਨਾਂ ਦੀ ਚੈਕਿੰਗ ਕਰਕੇ ਇਹਨਾਂ ਦੀਆਂ ਫੈਂਸੀ ਲਾਈਟਾਂ ਨੂੰ ਉਤਾਰਿਆ ਜਾ ਰਿਹਾ ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਬਠਿੰਡਾ ਦੇ ਡੀਐਸਪੀ ਨੇ ਕਿਹਾ ਕਿ ਫੈਂਸੀ ਲਾਈਟਾਂ ਅੱਖਾਂ ਦੇ ਵਿੱਚ ਵੱਜਦੇ ਨੇ ਜਿਸ ਕਰਕੇ ਇਹ ਐਕਸੀਡੈਂਟ ਦਾ ਕਾਰਨ ਬਣਦੀਆਂ ਨੇ,,ਸੋ ਦੱਸ ਦੀਏ ਕਿ ਡੀਐਸਪੀ ਨੇ ਇਸ ਦੇ ਨਾਲ ਨਾਲ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਆਉਣ ਵਾਲੇ ਸਮੇਂ ਦੇ ਵਿੱਚ ਵਾਹਨਾਂ ਦੇ ਉੱਤੇ ਡਰਾਈਵਰਾਂ ਦੇ ਵੱਲੋਂ ਇਹ ਫੈਂਸੀ ਲਾਈਟਾਂ ਉਤਾਰੀਆਂ ਨਾ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹਨਾਂ ਦੇ ਵਾਹਣ ਵੀ ਜ਼ਬਤ ਕਰ ਲਏ ਜਾਣਗੇ ਤੇ ਚਲਾਣ ਕੱਟੇ ਜਾਣਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *