ਦਿਲਰੋਜ ਨੂੰ ਮਿਲਿਆ ਇਨਸਾਫ ਕਾਤਿ*ਲ ਗਵਾਂਢਣ ਨੂੰ ਕੋਰਟ ਨੇ ਸੁਣਾਈ ਫਾਂ*ਸੀ ਦੀ ਸਜ਼ਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਗੁਆਂਢੀ ਔਰਤ ਨੀਲਮ ਨੂੰ ਜਦੋਂ ਅਦਾਲਤ ਨੇ ਮੌ ਤ ਦੀ ਸਜ਼ਾ ਸੁਣਾਈ ਤਾਂ ਉਹ ਜੱਜ ਦੇ ਸਾਹਮਣੇ ਭੁੱਬਾਂ ਮਾਰ ਕੇ ਰੋਣ ਲੱਗੀ। ਉਸ ਨੇ ਜੱਜ ਨੂੰ ਰਹਿਮ ਦੀ ਅਪੀਲ ਕੀਤੀ। ਨੀਲਮ ਨੇ ਕਿਹਾ, ‘ਜੱਜ ਸਾਹਿਬ, ਮੈਨੂੰ ਮਾਫ਼ ਕਰ ਦਿਓ। ਮੇਰੇ ਦੋ ਬੱਚੇ ਵੀ ਹਨ।ਇਸ ‘ਤੇ ਟਿੱਪਣੀ ਕਰਦਿਆਂ ਸੈਸ਼ਨ ਜੱਜ ਮਨੀਸ਼ ਸਿੰਘਲ ਨੇ ਕਿਹਾ ਕਿ ਨੀਲਮ ਵੱਲੋਂ ਕੀਤੇ ਗਏ ਕੰਮਾਂ ਤੋਂ ਸਮਾਜ ਨੂੰ ਬਚਾਉਣ ਅਤੇ ਸੁਧਾਰਨ ਦੀ ਲੋੜ ਹੈ।

ਇਸ ‘ਤੇ ਕੋਈ ਰਹਿਮ ਨਹੀਂ ਹੈ। ਉਮੀਦ ਹੈ ਕਿ ਸਜ਼ਾ ਦੇ ਇਸ ਫੈਸਲੇ ਤੋਂ ਬਾਅਦ ਕੋਈ ਵੀ ਅਪਰਾਧੀ ਅਨਸਰ ਅਜਿਹੀ ਘਿਨਾਉਣੀ ਹਰਕਤ ਨਹੀਂ ਕਰੇਗਾ, ਜਿਸ ਨਾਲ ਸਮਾਜ ਨੂੰ ਸ਼ਰਮਸਾਰ ਕੀਤਾ ਜਾਵੇ।ਨੀਲਮ ਨੇ 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਤੋਂ ਦਿਲਰੋਜ਼ ਲੜਕੀ ਨੂੰ ਸਕੂਟਰ ‘ਤੇ ਅਗਵਾ ਕਰ ਲਿਆ ਸੀ ਅਤੇ ਸਲੇਮ ਟਾਬਰੀ ਇਲਾਕੇ ‘ਚ ਟੋਆ ਪੁੱਟ ਕੇ ਉਸ ਨੂੰ ਜ਼ਿੰਦਾ ਦੱਬ ਦਿੱਤਾ ਸੀ। ਇਸ ਮਾਮਲੇ ‘ਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *