ਦੋਰਾਹੇ ‘ਚ ਨਹਿਰ ‘ਚ ਡਿੱਗੀ ਕਾਰ, ਕਾਰ ‘ਚ ਸਵਾਰ ਸੀ ਪੂਰਾ ਪਰਿਵਾਰ ਦੇਖ ਕੇ ਰੋਂਗਟੇ ਹੋਏ ਖੜ੍ਹੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਦੇਰ ਰਾਤ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਇਕ ਕਾਰ ਨਹਿਰ ‘ਚ ਡਿੱਗ ਗਈ। ਇਸ ਕਾਰ ‘ਚ ਪੂਰਾ ਪਰਿਵਾਰ ਸਵਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਰਾਤ ਹੋਣ ਦੇ ਕਾਰਨ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਕਾਰ ਨਹੀਂ ਲੱਭ ਸਕੀ ਸੀ ਪਰ ਅੱਜ ਤੜਕਸਾਰ ਕਾਰ ਨੂੰ ਨਹਿਰ ‘ਚੋਂ ਕਰੇਨ ਨਾਲ ਬਾਹਰ ਕੱਢਿਆ ਗਿਆ ਹੈ। ਮੌਕੇ ‘ਤੇ ਪੁਲਸ ਪ੍ਰਸ਼ਾਸਨ ਮੌਜੂਦ ਹੈ ਅਤੇ ਵੱਡੀ ਗਿਣਤੀ ‘ਚ ਲੋਕ ਵੀ ਮੌਜੂਦ ਹਨ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਇਕ ਮੈਂਬਰ ਦੀ ਮੌ ਤ ਹੋ ਚੁੱਕੀ ਹੈ। ਫਿਲਹਾਲ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ‘ਚ ਕਿੰਨੇ ਲੋਕ ਸਵਾਰ ਸਨ। ਗੋਤਾਖ਼ੋਰਾਂ ਨੂੰ ਵੀ ਇੱਥੇ ਬੁਲਾਇਆ ਗਿਆ ਹੈ ਕਿਉਂਕਿ ਹੋ ਸਕਦਾ ਹੈ ਕਿ ਕੋਈ ਪਰਿਵਾਰਕ ਮੈਂਬਰ ਨਹਿਰ ‘ਚ ਰੁੜ੍ਹ ਗਿਆ ਹੋਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਹਿਰ ਦੇ ਪੁਲ ‘ਤੇ ਕੰਮ ਚੱਲ ਰਿਹਾ ਸੀ, ਜਿਸ ਦਾ ਕੋਈ ਬੋਰਡ ਨਹੀਂ ਲਾਇਆ ਗਿਆ ਸੀ ਅਤੇ ਨਾ ਹੀ ਰਾਹ ਬੰਦ ਕੀਤਾ ਗਿਆ ਸੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ ਅਤੇ ਇਹ ਵੱਡਾ ਹਾਦਸਾ ਵਾਪਰ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *