ਪਤੀ ਬੁਲਾਵੇ ਹੋਟਲ ਚ ਇਕੱਠਿਆਂ ਕੱਟਣੀ ਰਾਤ..ਸੁਹਰਿਆਂ ਦੇ ਘਰ ਬਾਹਰ ਖੜੀ ਵੱਡੇ ਅਹੁਦੇ ਤੇ ਲੱਗੀ ਨੂੰਹ ਖੋਲਤੇ ਰਾਜ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਤਸਵੀਰ ਦੇ ਵਿੱਚ ਨਜ਼ਰ ਆ ਰਹੀ ਕੁੜੀ ਦਾ ਨਾਮ ਹਰਪ੍ਰੀਤ ਕੌਰ ਹੈ ਜੋ ਕੀ ਅੰਮ੍ਰਿਤਸਰ ਦੇ ਮੁਹਕਮਪੁਰਾ ਇਲਾਕੇ ਦੀ ਰਹਿਣ ਵਾਲੀ ਐ,ਜੋ ਕੀ ਬਤੌਰ ਐ ਬਿਲਡਿੰਗ ਇੰਸਪੈਕਟ ਨੌਕਰੀ ਕਰਦੀ ਹੈ ਜਿਸਨੂੰ ਅੱਜ ਤੋਂ ਕਰੀਬ ਚਾਰ ਸਾਲ ਪਹਿਲਾਂ ਆਈ ਬੀ ਯਾਨੀ ਕੇ ਇੰਟੈਲੀਜੈਂਸ ਬਿਉਰੋ,ਖੂਫੀਆਂ ਏਜੰਸੀ ਵਾਲਾ ਮੁੰਡਾ ਪਸੰਦ ਆ ਗਿਆ ਜਿਸਤੋਂ ਬਾਅਦ ਦੇਖਦੇ ਦੇਖਦੇ ਫਿਰ ਦੋਵਾਂ ਨੇ ਲਵ ਮੈਰਿਜ਼ ਕਰਵਾ ਲਈ ਪਰ ਪਿਛਲੇ ਢਾਈ ਸਾਲਾਂ ਤੋਂ ਦੋਵਾਂ ਦੇ ਪਿਆਰ ਵਾਲੇ ਸ਼ੀਸੇ

ਵਿੱਚ ਤ੍ਰੇੜਾਂ ਪੈਣੀਆਂ ਸ਼ੁਰੂ ਹੋਇਆ ਆਖਿਰ ਹਰਪ੍ਰੀਤ ਦੇ ਸਬਰਾਂ ਦਾ ਬੰਨ੍ਹ ਟੁੱਟ ਹੀ ਗਿਆ ਹੁਣ ਹਰਪ੍ਰੀਤ ਨੇ ਮੀਡੀਆ ਦੇ ਕੈਮਰੇ ਅੱਗੇ ਆਕੇ ਜੋ ਖੂਫੀਆਂ ਏਜੰਸੀ ਵਾਲੇ ਮੁੰਡੇ ਬਾਰੇ ਦੱਸਿਆ ਉਹ ਸੁਣ ਸਾਰਿਆਂ ਦੇ ਹੋਸ਼ ਫਾਕਤਾ ਹੋ ਗਏ,ਪੁਲਿਸ ਮੁਲਾਜ਼ਮ ਨੇ ਕਿਹਾ ਕੀ ਇਨ੍ਹਾਂ ਦਾ ਮਾਮਲਾ ਸਬੰਧਤ ਅਧਿਕਾਰੀ ਨੂੰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਫਿਰ ਜਾਂਚ ਕਰਕੇ ਕਰਵਾਈ ਜੋ ਬਣੇਗੀ ਉਹ ਅਮਲ ਚ ਲਿਆਂਦੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *