ਪਤੰਦਰਾਂ ਨੇ ਦੇਖੋ ਦਰਿਆ ‘ਚ ਲੁਕੋ ਕੇ ਰੱਖੀ ਸੀ 28 ਹਜ਼ਾਰ ਲੀਟਰ ਲਾਹਣ

Uncategorized

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਲੁਧਿਆਣਾ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਤੇ ਨਸ਼ੇ ਦੇ ਕਾਰੋਬਾਰੀਆਂ ਦੇ ਨੱਕ ਵਿੱਚ ਦਮ ਕਰਕੇ ਰੱਖ ਦਿੱਤਾ ਹੈ। ਇਸ ਦੇ ਚਲਦਿਆਂ ਲਾਡੋਵਾਲ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਜਾਬੀ ਹਾਸਿਲ ਹੋਈ, ਜਦੋਂ ਸਤਲੁਜ ਦਰਿਆ ਦੇ ਕੰਢੇ ਪਿੰਡ ਮਾਜਰੀ ਦੇ ਇਲਾਕੇ ਵਿੱਚ ਸ਼ਨੀ ਮੰਦਰ ਨੇੜੇ ਨਜਾਇਜ ਸ਼ਰਾਬ ਦੀ 28 ਹਜ਼ਾਰ ਲੀਟਰ ਦੀ ਵੱਡੀ ਖੇਪ ਬਰਾਮਦ ਹੋਈ, ਜੋਕਿ ਸਤਲੁਜ ਦਰਿਆ ਦੇ ਪਾਣੀ ਦੇ ਅੰਦਰ ਲੋਕੋ ਕੇ ਰੱਖੀ ਗਈ ਸੀ।

ਦੱਸ ਦੇਈਏ ਕਿ ਲਾਡੋਵਾਲ ਪੁਲਿਸ ਨੇ ਆਬਕਾਰੀ ਵਿਭਾਗ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਵੱਡੀ ਖ਼ੇਪ ਬਰਾਮਦ ਕੀਤੀ ਹੈ। ਜਿਸਨੂੰ ਆਬਕਾਰੀ ਅਤੇ ਪੰਜਾਬ ਪੁਲਿਸ ਦੇ ਵੱਡੇ ਅਫਸਰਾਂ ਦੀ ਨਿਗਰਾਨੀ ਵਿੱਚ ਨਸਟ ਕਰ ਦਿੱਤਾ ਗਿਆ, ਇਸ ਤੋਂ ਇਲਾਵਾ ਪੁਲਿਸ ਨੇ ਮੌਕੇ ਨਜਾਇਜ ਸ਼ਰਾਬ ਬਣਾਉਣ ਵਿੱਚ ਵਰਤੇ ਜਾਣ ਵਾਲਾ ਸਮਾਨ ਵੀ ਬਰਾਮਦ ਕੀਤਾ ਹੈ, ਜਿਸ ਵਿੱਚ 12 ਵੱਡੀਆਂ ਤਿਰਪਾਲਾਂ, 02 ਲੋਹੇ ਦੇ ਵੱਡੇ ਡਰੱਮ, 02 ਵੱਡੇ ਪਤੀਲੇ ਅਤੇ 02 ਪਲਾਸਟਿਕ ਦੀ ਪਾਈਪਾਂ ਨੂੰ ਪੁਲਿਸ ਨੇ ਕਬਜ਼ੇ ਵਿੱਚ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *