ਪੁਲਿਸ ਨੇ ਸੁਲਜਾਈ ਅੰਨ੍ਹੇ ਕ ਤ ਲ ਦੀ ਗੁਥੀ ਕਾ ਤਿ ਲਾਂ ਨੂੰ ਕੀਤਾ ਗਿ ਰਫ਼ਤਾਰ ਵੇਖੋ ਪੂਰੀ ਵੀਡੀਓ ਕਿ ਹੈ ਮਾਮਲਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਵਿਚ ਸ਼ਾਮਲ ਇਕ ਨਾਬਾਲਗ ਸਮੇਤ 10 ਦੋਸ਼ੀਆਂ ਨੂੰ ਗ੍ਰਿ ਫਤਾਰ ਕਰਕੇ ਅੰਨ੍ਹੇ ਕਤ ਲ ਦਾ ਮਾਮਲਾ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੋਇੰਟ ਕਮਿਸ਼ਨਰ

ਸੰਦੀਪ ਨੇ ਦੱਸਿਆ ਕਿ 21 ਅਪ੍ਰੈਲ 2024 ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੇੜਾ ਲਿੰਕ ਰੋਡ ਜਲੰਧਰ ਤੇ ਗਾਰਡੀਅਨ ਜਿਮ ਦੇ ਪਿੱਛੇ ਇੱਕ ਖਾਲੀ ਪਲਾਟ ਨੇੜੇ ਇੱਕ ਲਾਸ਼ ਪਈ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਮਿ੍ਤਕ ਦੀ ਪਹਿਚਾਣ ਜਾਰਜ ਉਰਫ਼ ਕੱਟਾ ਪੁੱਤਰ ਸਵਰਗੀ ਹਰਬੰਸ ਲਾਲ ਵਾਸੀ ਪਿੰਡ ਸੰਸਾਰਪੁਰ, ਥਾਣਾ ਕੈਂਟ ਜਲੰਧਰ ਵਜੋਂ ਹੋਈ ਹੈ। ਜੋਇੰਟ ਕਮਿਸ਼ਨਰ ਸੰਦੀਪ ਨੇ ਦੱਸਿਆ ਕਿ ਇੱਕ ਹੋਰ ਮੁਲਜ਼ਮ ਅਜੈਦੀਪ ਸਿੰਘ ਵਾਸੀ ਪਿੰਡ ਬੰਬੀਵਾਲ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *