ਪੰਜਾਬੀ ਸਿੰਗਰ ਜਸਬੀਰ ਸਿੰਘ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਪੰਜਾਬੀ ਸਿੰਗਰ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਹਨਾਂ ਗੁਰੂਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜੱਸੀ ਨੇ ਕਿਹਾ ਕਿ ਅੱਜ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਆਏ ਹਾਂ। ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਗੁਰੂ ਨੇ ਬੁਲਾਇਆ ਸੀ ਤੇ ਅਸੀਂ ਇੱਥੇ ਪਹੁੰਚੇ ਹਾਂ।ਉਨ੍ਹਾਂ ਨੇ ਕਿਹਾ ਇੱਥੋਂ ਆ ਕੇ ਜੋ ਮੰਗੋ ਉਹ ਮਿਲਦਾ ਹੈ ਤੇ ਮਨ ਨੂੰ ਸ਼ਾਂਤੀ ਮਿਲਦੀ ਹੈ। ਜੱਸੀ ਨੇ ਕਿਹਾ ਕਿ ਮੇਰਾ ਨਵਾਂ ਗੀਤ

ਆ ਰਿਹਾ ਹੋ ਕੇ ਜੋ ਦਰਸ਼ਕਾਂ ਨੂੰ ਬਹੁਤ ਹੀ ਪਸੰਦ ਆਵੇਗਾ। ਹੋਰ ਵੀ ਮੇਰੇ ਕਾਫੀ ਗੀਤ ਆ ਰਹੇ ਹਨ।ਜਸਬੀਰ ਜੱਸੀ ਨੇ ਕਿਹਾ ਕਿ ਕਲਾਕਾਰ ਨੂੰ ਕਦੀ ਵੀ ਰਾਜਨੀਤੀ ਵਿੱਚ ਨਹੀਂ ਆਉਣਾ ਚਾਹੀਦਾ, ਕਿਉਂਕਿ ਕਲਾਕਾਰ ਦੀ ਇੱਕ ਅਲੱਗ ਜ਼ਿੰਦਗੀ ਹੈ। ਉਨ੍ਹਾਂ ਕਿਹਾ ਕਿ ਕਲਾਕਾਰ ਸਮਾਜ ਦੇ ਲਈ ਕੰਮ ਨਹੀਂ ਕਰ ਸਕਦਾ।ਉਨ੍ਹਾਂ ਨੇ ਕਿਹਾ ਕਿ ਸਾਡਾ ਜੰਮ-ਪਲ ਪੰਜਾਬ ਦਾ ਹੈ ਤੇ ਸਾਨੂੰ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਦੀ ਬਾਣੀ ਬਾਰੇ ਪੂਰਾ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਰਕਾਰਾਂ ਹੀ ਬੰਦ ਕਰਵਾ ਸਕਦੀਆਂ ਹਨ ਇਸ ‘ਤੇ ਪੋਲਿਸੀ ਬਣਾਉਣੀ ਚਾਹੀਦੀ ਹੈ ਤਾਂ ਜੋ ਨਸ਼ਾ ਬੰਦ ਹੋ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *