ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼ – socialnewzinsider

Uncategorized

[ad_1]





 ਇਕ ਔਰਤ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਔਰਤ ਜ਼ਖ਼ਮਾਂ ਦੀ ਮਾਰ ਨਾਲ ਝੱਲ ਸਕੀ ਅਤੇ ਉਸ ਦੀ ਮੌਤ ਹੋ ਗਈ।ਬੀਤੀ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਿਖੇ ਪਰਮਜੀਤ ਕੌਰ ਨਾਮ ਦੀ ਔਰਤ ਅਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਹੀ ਪੁਲਿਸ ਨੇ ਅਗਲੇਰੀ ਕਾਰਵਾਈ ਵਿੱਢ ਦਿੱਤੀ

ਹੈ।ਮ੍ਰਿਤਕ ਔਰਤ ਦੇ ਪੁੱਤਰ ਅਨੁਸਾਰ ਉਸ ਨੇ ਕੁਝ ਦਿਨ ਪਹਿਲਾਂ ਹੀ ਮਹੱਲੇ ਵਿੱਚ ਰਹਿੰਦੀ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਨੇ ਅਦਾਲਤ ਵਿੱਚ ਵੀ ਇਹ ਵਿਆਹ ਰਜਿਸਟਰਡ ਕਰਵਾਇਆ ਸੀ।ਸਬੰਧਿਤ ਥਾਣਿਆ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਸੀ। ਬੀਤੀ ਸ਼ਾਮ ਜਦੋਂ ਉਸ ਦੀ ਮਾਤਾ ਘਰ ਦੇ ਬਾਹਰ ਬੈਠੀ ਹੋਈ ਸੀ ਤਾਂ ਉਸ ਦੀ ਪਤਨੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ

ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਔਰਤ ਦੀ ਬੇਟੀ ਦਾ ਵੀ ਅਗਲੇ ਹਫ਼ਤੇ ਵਿਆਹ ਹੈ।ਦੱਸ ਦਈਏ ਕਿ ਮਾਮਲਾ ਪ੍ਰੇਮ ਵਿਆਹ ਨਾਲ ਜੁੜਿਆ ਹੋਇਆ ਹੈ। ਮ੍ਰਿਤਕ ਔਰਤ ਦੇ ਪੁੱਤਰ ਨੇ ਕੁਝ ਸਮਾਂ ਪਹਿਲਾ ਹੀ ਮੁਹੱਲੇ ਦੀ ਇਕ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰਕ ਮੈਂਬਰਾਂ ਅਨੁਸਾਰ ਕੁੜੀ ਦੇ ਰਿਸ਼ਤੇਦਾਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਇਸ ਮਾਮਲੇ ‘ਚ ਅਗਲੇਰੀ ਕਾਰਵਾਈ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *