ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼ – socialnewzinsider

Uncategorized

[ad_1]

ਲੁਧਿਆਣਾ ‘ਚ ਦੋ ਭੈਣਾਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਉਹਨਾਂ ਦੋਵਾਂ ਨੇ ਮਿਲ ਕੇ ਆਪਣੇ ਗੁਆਂਢੀ ਦਾ ਕਤਲ ਕਰ ਦਿੱਤਾ ਹੈ। ਬੀਤੀ ਰਾਤ ਲਗਭਗ 10 ਵਜੇ ਉਹਨਾਂ ਦੇ ਪਿਤਾ ਦੀ ਕਿਸੇ ਪੁਰਾਣੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਬਹਿਸ ਹੋ ਗਈ, ਬਹਿਸ ਐਨੀ ਵੱਧ ਗਈ ਕਿ ਦੋਵੇ  ਹੱਥੋਪਾਈ ਤੱਕ ਉੱਤਰ ਆਏ। ਰੌਲਾ ਸੁਣ ਕੇ ਦੋਵੇਂ ਭੈਣਾਂ ਨੇ ਆਪਣੇ ਗੁਆਂਢੀ ਦੇ ਸਿਰ ‘ਤੇ ਬੇਸਬਾਲ ਬੈਟ ਅਤੇ ਕੱਪੜੇ ਧੋਣ ਵਾਲੀ ਥਾਪੀ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵੇ ਹਮਲਾਵਰ ਲੜਕੀਆਂ ਕਿਰਾਏ ਦੇ ਮਕਾਨ ਵਿੱਚ ਰਹਿੰਦੀਆਂ ਹਨ।
https://www.youtube.com/watch?v=yMxHR7c3FvI

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਭੈਣਾਂ ਲਗਭਗ 2 ਤੋਂ 3 ਮਿੰਟ ਤੱਕ ਗੁਆਂਢੀ ਦੇ ਸਿਰ ‘ਤੇ ਉਦੋਂ ਤੱਕ ਵਾਰ ਕਰਦੀਆਂ ਰਹੀਆਂ ਜਦੋਂ ਤੱਕ ਉਹ ਬੇਹੋਸ਼ ਹੋ ਕੇ ਜ਼ਮੀਨ ‘ਤੇ ਨਹੀਂ ਡਿੱਗ ਪਿਆ। ਇਸ ਘਟਨਾ ਨੂੰ ਅੰਜਾਮ ਦੇਣ ਵਾਲੀਆਂ ਦੋਵੇਂ ਲੜਕੀਆਂ ਦੀ ਉਮਰ 22 ਅਤੇ 24 ਸਾਲ ਦੇ ਕਰੀਬ  ਦੱਸੀ ਜਾ ਰਹੀ ਹੈ, ਜਿਨ੍ਹਾਂ ਦੀ ਪਛਾਣ ਡਿੰਪੀ ਅਤੇ ਮਨੀ ਵਜੋਂ ਹੋਈ ਹੈ। ਇਲਾਕਾ ਵਾਸੀਆਂ ਨੇ ਜ਼ਖ਼ਮੀ ਵਿਅਕਤੀ ਸੁਖਵਿੰਦਰ ਸਿੰਘ ਉਰਫ਼ ਬਬਲੂ ਨੂੰ ਗਰੇਵਾਲ ਹਸਪਤਾਲ ਪਹੁੰਚਾਇਆ। ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ

ਮ੍ਰਿਤਕ ਐਲਾਨ ਦਿੱਤਾ। ਬਬਲੂ ਆਟੋ ਚਾਲਕ ਦਾ ਕੰਮ ਕਰਦਾ ਹੈ। ਉਹ ਕਰੀਬ 38 ਸਾਲਾਂ ਤੋਂ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਢਿੱਲੋਂ ਨੰਬਰ ਗਲੀ ਨੰਬਰ 9 ਵਿੱਚ ਰਹਿ ਰਿਹਾ ਸੀ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੇਰ ਰਾਤ ਐਸਐਚਓ ਡਾਬਾ ਨੇ ਪੁਲੀਸ ਟੀਮ ਨਾਲ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਡਿੰਪੀ ਅਤੇ ਮਨੀ ਦੇ ਘਰੋਂ ਬੈਟ ਤੇ ਥਾਪੀ ਬਰਾਮਦ ਕੀਤੀ ਤੇ ਸਾਰਾ ਪਰਿਵਾਰ ਘਰ ਖੁੱਲ੍ਹਾ ਛੱਡ ਕੇ ਫਰਾਰ ਹੋ ਚੁੱਕਿਆ ਸੀ। ਪਰ ਸੂਤਰਾਂ ਅਨੁਸਾਰ ਪੁਲੀਸ ਨੇ ਦੇਰ ਰਾਤ ਸਿਵਲ ਹਸਪਤਾਲ ਦੇ ਬਾਹਰੋਂ ਲੜਕੀਆਂ ਦੀ ਮਾਂ ਨੂੰ ਫੜ ਲਿਆ ਪਰ ਬਾਕੀ ਮੁਲਜ਼ਮ ਹਾਲੇ ਫਰਾਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 
[ad_2]

Leave a Reply

Your email address will not be published. Required fields are marked *