ਪੰਜਾਬ ‘ਚ 2 ਹੋਰ ਟੋਲ ਪਲਾਜ਼ੇ ਬੰਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਪੰਜਾਬ ਵਿੱਚ ਦੋ ਹੋਰ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।  ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਦੀ ਅੱਧੀ ਰਾਤ 12 ਤੋਂ ਬੰਦ ਹੋ ਜਾਣਗੇ।ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ

ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ‘ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *