ਪੰਜਾਬ ਦੇ ਇਸ ਵੱਡੇ ਲੀਡਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ,….. ! – NEWS BLOG

Uncategorized

[ad_1]

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਰਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮੱਚ ਗਈ ਹੈ।

ਹਰਿਆਣਾ ਚੰਡੀਗੜ੍ਹ ਅਤੇ ਪੰਜਾਬ ਵਿੱਚ ਆਪ ਵਰਕਰਾਂ ਅਤੇ ਕਾਂਗਰਸੀ ਆਗੂ ਇਸਦਾ ਵਿਰੋਧ ਕਰ ਰਹੇ ਹਨ।ਪੰਜਾਬ ਦੇ ਲੀਡਰਾਂ ਵੱਲੋਂ ਦਿੱਲੀ ਵਿੱਚ ਜਾ ਕੇ ਇਸ ਗਿਰਫਤਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦਈਏ ਸੁਕਰਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ

ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਪ੍ਰਦਰਸ਼ਣ ਕਰਨ ਲਈ ਦਿੱਲੀ ਪਹੁੰਚੇ।ਇਸ ਦੌਰਾਨ ਦੋਵੇਂ ਮੰਤਰੀਆਂ ਨੂੰ ਪੁਲਿਸ ਨੇ ਹਿਰਾਸਤ ਦੇ ਵਿੱਚ ਲੈ ਲਿਆ। ਇਸ ਮੌਕੇ ਇੱਕ ਵੀਡੀਓ ਸਾਹਮਣੇ ਆਇਆ ਇਸ ਵੀਡੀਓ ਵਿੱਚ ਹਰਜੋਤ ਬੈਂਸ ਸੜਕ ਉੱਤੇ

ਬੈਠ ਕੇ ਪ੍ਰਦਰਸ਼ਨ ਕਰਨ ਲੱਗਦੇ ਹਨ। ਇਸ ਦੌਰਾਨ ਦਿੱਲੀ ਪੁਲਿਸ ਉਨਾਂ ਨੂੰ ਚੱਕ ਕੇ ਲੈ ਜਾਂਦੀ ਹੈ। ਅਤੇ ਇਸ ਤੋਂ ਬਾਅਦ ਉਨਾਂ ਨੂੰ ਹਿਰਾਸਤ ਦੇ ਵਿੱਚ ਲਿਆ ਜਾਂਦਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
https://youtu.be/EW9wqgOb3LA?si=fGgB8pe7zSdoW6ro
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

[ad_2]

Leave a Reply

Your email address will not be published. Required fields are marked *