ਫੌਜੀ ਦੀ ਸੜਕ ਹਾਦਸੇ ‘ਚ ਹੋਈ ਮੌ ਤ, ਘਰ ਆਇਆ ਸੀ ਛੁੱਟੀ ਕੱਟਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਵਿੱਚ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿੱਚ ਮੌ ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਸ ਦਾ ਪੁੱਤਰ ਵੀ ਜ਼ਖ਼ਮੀ ਹੋ ਗਿਆ ਹੈ। ਦੱਸ ਦਈਏ ਕਿ ਜਵਾਨ ਅਰਜੁਨ ਸਿੰਘ 155 ਇਨਫੈਂਟਰੀ (ਟੀ.ਏ.) ਜੈਕ ਰਾਈਫਲ ਵਿੱਚ ਤਾਇਨਾਤ ਸੀ ਅਤੇ ਇਸ ਸਮੇਂ ਰਾਜੌਰੀ, ਜੰਮੂ ਵਿੱਚ ਤਾਇਨਾਤ ਸੀ।ਫੌਜੀ 15 ਦਿਨਾਂ ਦੀ ਛੁੱਟੀ ‘ਤੇ ਘਰ ਆਇਆ ਸੀ। ਇਸ ਦੌਰਾਨ ਉਹ ਆਪਣੇ ਕਿਸੇ ਕੰਮ ਲਈ ਕਿਤੇ ਗਿਆ ਹੋਇਆ ਸੀ, ਜਦੋਂ ਉਹ ਵਾਪਸ ਆ ਰਿਹਾ ਸੀ ਤਾਂ

ਉਹ ਟਰਾਲੀ ਦੀ ਚਪੇਟ ਵਿੱਚ ਆ ਕੇ ਸੜਕ ‘ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਵਾਨ ਅਰਜੁਨ ਸਿੰਘ ਦੇ ਪਰਿਵਾਰਕ ਮੈਂਬਰ ਸਾਬਕਾ ਕਾਂਸਟੇਬਲ ਚਰਨਜੀਤ ਸਿੰਘ ਨੇ ਦੱਸਿਆ ਕਿ ਸੂਬੇਦਾਰ ਅਰਜੁਨ ਸਿੰਘ ਕਿਸੇ ਜ਼ਰੂਰੀ ਕੰਮ ਲਈ ਪਿੰਡ ਜੌੜਾ ਛਤਰ ਜਾ ਰਿਹਾ ਸੀ। ਜੌੜਾ ਛਤਰਾਂ ਨੇੜੇ ਕਿਸੇ ਅਣਪਛਾਤੇ ਟਰੈਕਟਰ ਟਰਾਲੀ ਨੇ ਉਸ ਨੂੰ ਸਾਈਡ ’ਤੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *