ਬੱਚਿਆਂ ਦੀ ਪੜ੍ਹਾਈ ਖ਼ਰਾਬ ਹੁੰਦੀ ਦੇਖ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

Uncategorized

[ad_1]

ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਲਈ ਸਿੱਖਿਆ ਵਿਭਾਗ ਨੇ ਸਖ਼ਤ ਪ੍ਰਬੰਧ ਕੀਤੇ ਹਨ। ਸਕੂਲ ਵਿੱਚ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਸਕੂਲਾਂ ਵਿੱਚ ਕਿਤਾਬਾਂ ਪਹੁੰਚਾਉਣ ਦਾ ਕੰਮ ਅੰਤਿਮ ਪੜਾਅ ’ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ 28 ਮਾਰਚ ਨੂੰ ਸੂਬੇ ਦੇ 19 ਹਜ਼ਾਰ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਹੋਵੇਗੀ। ਜਦਕਿ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਿੱਖਿਆ ਵਿਭਾਗ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 26 ਫਰਵਰੀ ਤੋਂ 15 ਮਾਰਚ ਤੱਕ ਹੋਣ ਵਾਲੀਆਂ ਗੈਰ-ਬੋਰਡ ਜਮਾਤਾਂ ਦੀਆਂ

ਪ੍ਰੀਖਿਆਵਾਂ ਮੁਕੰਮਲ ਹੋ ਗਈਆਂ ਹਨ। ਪ੍ਰੀਖਿਆਵਾਂ ਤੋਂ ਬਾਅਦ ਹੁਣ ਬੱਚਿਆਂ ਨੂੰ ਆਪਣੇ ਨਤੀਜਿਆਂ ਦੀ ਉਡੀਕ ਰਹੇਗੀ। ਦੱਸ ਦਈਏ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਨੂੰ 20 ਮਾਰਚ ਤੱਕ ਨਤੀਜੇ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹੁਣ 28 ਮਾਰਚ ਨੂੰ ਮੈਗਾ PTM ਰੱਖੀ ਗਈ ਹੈ। ਪੇਟੀਐਮ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਮਾਪੇ ਆਪਣੇ ਬੱਚਿਆਂ ਦੇ ਨਾਲ ਸਕੂਲਾਂ ਦੇ ਵਿੱਚ ਮੌਜੂਦ ਹੋਣਗੇ। ਸਿੱਖਿਆ ਵਿਭਾਗ ਮੁਤਾਬਕ 1 ਅਪ੍ਰੈਲ 2024 ਤੋਂ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਿੱਖਿਆ ਵਿਭਾਗ ਦੇ ਅਕਾਦਮਿਕ

ਕੈਲੰਡਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ 8 ਤੋਂ 2 ਵਜੇ ਤੱਕ ਹੋਵੇਗਾ। ਸਤੰਬਰ ਮਹੀਨੇ ਤੱਕ ਇਹ ਸਥਿਤੀ ਬਣੀ ਰਹੇਗੀ। ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤੱਕ ਸੀ। ਜਦਕਿ ਗਰੁੱਪ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *