ਮਸ਼ਹੂਰ ਅਦਾਕਾਰ Pankaj Tripathi ਦੇ ਜੀਜੇ ਦੀ ਐ ਕ ਸੀਡੈਂਟ ‘ਚ ਮੌ ਤ, ਭੈਣ ਜ਼ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਾਲੀਵੁੱਡ ਅਦਾਕਾਰ ਪੰਕਜ ਤ੍ਰਿਪਾਠੀ ਦੀ ਭੈਣ ਅਤੇ ਜੀਜਾ ਸੜਕ ਹਾਦ ਸੇ ਦਾ ਸ਼ਿਕਾਰ ਹੋ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵੇਂ ਬਿਹਾਰ ਦੇ ਗੋਪਾਲਗੰਜ ਦੇ ਕਮਾਲਪੁਰ ਤੋਂ ਨਿਰਸਾ ਆ ਰਹੇ ਸਨ। ਕਾਰ ਨੂੰ ਪੰਕਜ ਦਾ ਜੀਜਾ ਰਾਜੇਸ਼ ਤਿਵਾਰੀ ਉਰਫ ਮੁੰਨਾ ਤਿਵਾਰੀ ਚਲਾ ਰਿਹਾ ਸੀ। ਜਦੋਂਕਿ ਭੈਣ ਸਰਿਤਾ ਕਾਰ ਵਿੱਚ ਸਵਾਰ ਸੀ। ਨਿਰਸਾ ‘ਚ ਹਾਦਸੇ ਤੋਂ ਬਾਅਦ ਦੋਵੇਂ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ SNMMCH ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਹਾਦਸੇ ਤੋਂ ਬਾਅਦ ਪੰਕਜ ਤ੍ਰਿਪਾਠੀ ‘ਤੇ ਦੁੱਖਾਂ ਦਾ ਪਹਾੜ ਟੁੱਟ

ਗਿਆ ਹੈ।ਪੰਕਜ ਤ੍ਰਿਪਾਠੀ ਦੇ ਜੀਜਾ ਮੁੰਨਾ ਤਿਵਾਰੀ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ ਤ ਹੋ ਗਈ ਹੈ। ਜਦਕਿ ਉਨ੍ਹਾਂ ਦੀ ਪਤਨੀ ਸਰਿਤਾ ਤਿਵਾਰੀ ਅਜੇ ਵੀ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਉਨ੍ਹਾਂ ਦੀ ਕਾਰ ਕਰੀਬ ਤਿੰਨ ਫੁੱਟ ਚੌੜੇ ਡਿਵਾਈਡਰ ਨਾਲ ਟਕਰਾ ਗਈ। ਕਾਰ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਇਹ ਤੇਜ਼ ਰਫਤਾਰ ਨਾਲ ਡਿਵਾਈਡਰ ਨਾਲ ਟਕਰਾ ਗਈ ਹੋਵੇਗੀ। ਹਾਦਸੇ ‘ਚ ਡਿਵਾਈਡਰ ਕਾਰ ਦੇ ਬੋਨਟ ਨੂੰ ਚੀਰਦੇ ਹੋਏ ਡਰਾਈਵਿੰਗ ਸੀਟ ਤੋਂ ਪਿਛਲੀ ਸੀਟ ‘ਤੇ ਜਾ ਪਹੁੰਚਿਆ। ਕਾਰ ਦੇ ਬੋਨਟ ਤੋਂ ਪਿਛਲੀ ਸੀਟ ਤੱਕ ਪਰਖੱਚੇ ਉੱਡ ਗਏ। ਹਾਦਸਾ ਬਹੁਤ ਭਿਆਨਕ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *