ਮੋਦੀ ਸਰਕਾਰ ਨੇ ਕੀਤੇ ਵੱਡੇ ਐਲਾਨ ,…. ! – socialnewzinsider

Uncategorized

[ad_1]

ਦੋਸਤੋ ਕੇਂਦਰ ਸਰਕਾਰ ਨੇ ਗਰੀਬ ਵਰਗ ਲਈ ਅਨੇਕਾਂ ਜਿਹੜੀਆਂ ਸਕੀਮਾਂ ਚਲਾਈਆਂ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਵਿਰਾਸਤੀ ਸ਼ਹਿਰ ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ। ਸੋਮਵਾਰ ਨੂੰ ਹਲਕਾ ਭਲੁੱਥ ਚ ਭਾਜਪਾ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਹੈ

ਜਿਸ ਚ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੀ ਗੱਲ ਵੀ ਆਖੀ ਗਈ। ਨਾਲ ਹੀ ਭਾਰਤੀ ਜਨਤਾ ਪਾਰਟੀ ਚ ਚਲੋ ਗਾਓ ਕੇ ਔਰ ਪ੍ਰੋਗਰਾਮ ਚਲਾ ਕੇ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਜਿਸਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ

ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਮੀਟਿੰਗਾਂ ਚ ਸਾਬਕਾ ਅਨੁਸੂਚਿਤ ਜਾਤੀ ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਪਲਾ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਰਮੇਸ਼ ਸ਼ਰਮਾ ਨੂੰ ਹਲਕਾ ਭਲੁੱਥ ਦਾ ਕਨਵੀਨਰ

ਨਿਯੁਕਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਵਰਕਰਾਂ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਚ ਪਾਰਟੀ ਜਿਸ ਵੀ ਉਮੀਦਵਾਰ ਦਾ ਐਲਾਨ ਕਰੇ ਉਸ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖਤ ਮਿਹਨਤ ਕਰਨ ਦੀ ਅਪੀਲ ਕੀਤੀ ਗਈ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

[ad_2]

Leave a Reply

Your email address will not be published. Required fields are marked *