ਮੌਸਮ ਬਾਰੇ ਆਈ ਤਾਜ਼ਾ ਵੱਡੀ ਅਪਡੇਟ ਹੁਣੇ ਦੇਖੋ – socialnewzinsider

Uncategorized

[ad_1]





ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ ‘ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਕਰਕੇ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ
https://www.youtube.com/watch?v=Xf3q3PdCKEs

ਆਵੇਗੀ।ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜੀ ਕਾਰਨ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 29 ਅਤੇ 30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ‘ਚ ਬੱਦਲਾਂ ਕਾਰਨ ਗਰਮੀ ਦਾ

ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਜਿਵੇਂ ਹੀ ਬੱਦਲ ਸਾਫ਼ ਹੋਣਗੇ, ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਆਵੇਗੀ। ਰਾਤ ਨੂੰ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਜਾਵੇਗਾ। ਫਿਲਹਾਲ ਜ਼ਿਆਦਾਤਰ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ ਅਤੇ 16 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *