ਮੰਜੇ ਨਾਲ ਬੰਨ੍ਹ ਕੇ ਆਪਣੀ ਜੀਵਨਸਾਥੀ ਦਾ ਵੇਖੋ ਕੀ ਕਰ’ਤਾ ਹਾਲ, ਢਿੱਡ ‘ਚ ਦੋ ਜੁੜਵਾ ਜੀਆਂ ‘ਤੇ ਵੀ ਨਾ ਕੀਤਾ ਰਹਿਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਕ ਕਲਯੁਗੀ ਪਤੀ ਨੇ ਕਥਿਤ ਤੌਰ ’ਤੇ ਆਪਣੀ ਗਰਭਵਤੀ ਪਤਨੀ ਨੂੰ ਅੱ ਗ ਲਾ ਕੇ ਸਾ ੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਦੀ ਲੜਕੀ ਪਿੰਕੀ ਦਾ ਵਿਆਹ ਢਾਈ ਸਾਲ ਪਹਿਲਾਂ ਪਿੰਡ ਬੂਲੇਨੰਗਲ ਦੇ ਸੁਖਦੇਵ ਸਿੰਘ ਨਾਲ ਹੋਇਆ ਸੀ। ਦੁਪਹਿਰ 12 ਵਜੇ ਪਿੰਡ ਵਾਸੀਆਂ ਨੇ ਸਾਨੂੰ ਦੱਸਿਆ ਕਿ ਤੁਹਾਡੀ ਲੜਕੀ ਨੂੰ ਉਸ ਦੇ ਪਤੀ ਨੇ ਅੱਗ ਲਗਾ ਕੇ ਸਾੜ ਦਿੱਤਾ ਹੈ, ਜਦੋਂ ਅਸੀਂ ਆ ਕੇ ਦੇਖਿਆ ਤਾਂ ਸਾਡੀ ਲੜਕੀ ਦੀ ਲਾ ਸ਼ ਬੁਰੀ ਤਰ੍ਹਾਂ ਸੜੀ ਹੋਈ ਸੀ।ਉਸ ਦੇ ਹੱਥ ਮੰਜੇ ਨਾਲ ਬੰਨ੍ਹੇ ਹੋਏ ਸਨ, ਇਸ ਤਰ੍ਹਾਂ ਲੱਗਦਾ ਸੀ ਜਿਵੇਂ

ਉਸ ਨੂੰ ਜਿਉਂਦਾ ਸਾੜ ਦਿੱਤਾ ਗਿਆ ਹੋਵੇ। ਬਿਆਸ ਥਾਣੇ ਦੇ ਇੰਚਾਰਜ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਾਪਰਵਾਹ ਕਿਸਮ ਦਾ ਵਿਅਕਤੀ ਸੀ। ਮ੍ਰਿਤਕਾ ਗਰਭਵਤੀ ਸੀ ਅਤੇ ਅੱਜ ਉਸ ਨੇ ਆਪਣੇ ਪਤੀ ਨੂੰ ਡਾਕਟਰ ਤੋਂ ਜਾਂਚ ਕਰਵਾਉਣ ਲਈ ਕਿਹਾ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜਿਸ ਕਾਰਨ ਮ੍ਰਿਤਕ ਦੀ ਮੌ ਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿ  ਫ਼ਤਾਰ ਕਰ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *