ਰਾਤ ਨੂੰ ਘਰ ਚ ਲੱ*ਗੀ ਭਿਆ*ਨਕ ਅੱ*ਗ, ਘਰ ਦਾ ਸਾਰਾ ਸਮਾਨ ਸ*ੜ ਕੇ ਹੋਇਆ ਸੁ*ਆਹ

Uncategorized

ਸ਼ਹਿਰ ਦੇ ਬੂੜਾ ਗੁੱਜ਼ਰ ਰੋਡ ‘ਤੇ ਇੱਕ ਗਰੀਬ ਪਰਿਵਾਰ ਦੇ ਘਰ ਨੂੰ ਅੱਗ ਲੱਗ ਗਈ ਜਿਸ ਕਾਰਨ ਘਰੇਲੂ ਸਾਮਾਨ ਨੁਕਸਾਨਿਆ ਗਿਆ। ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਮੌਕੇ ਪੀੜ੍ਹਤ ਜਸਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਗਾਂਧੀ ਨਗਰ ਸ੍ਰੀ ਮੁਕਤਸਰ ਸਾਹਿਬ (ਪੋਹਲੀ ਐਮਸੀ ਵਾਲੀ ਗਲੀ) ਨੇ ਦੱਸਿਆ ਕਿ ਗਰਮੀ ਦੇ ਚੱਲਦਿਆਂ ਉਹ ਆਪਣੇ ਪਰਿਵਾਰਸਮੇਤ ਬਾਹਰ ਵਿਹੜੇ ‘ਚ ਸੁੱਤੇ ਪਏ ਸਨ ਤੇ ਰਾਤ ਸਮੇਤ

ਉਨਾਂ੍ਹ ਦੇ ਗੁਆਢੀਆਂ ਵੱਲੋਂ ਉਨਾਂ੍ਹ ਨੂੰ ਦੱਸਿਆ ਕਿ ਤੁਹਾਡੇ ਘਰ ਦੇ ਕਮਰੇ ‘ਚੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਹਨ, ਜਦੋਂ ਅਸੀਂ ਉੱਠਕੇ ਦੇਖਿਆ ਤਾਂ ਘਰ ਦੇ ਕਮਰੇ ‘ਚ ਪਿਆ ਘਰੇਲੂ ਵਰਤੋਂ ਵਾਲਾ ਸਾਮਾਨ ਪੱਖਾ, ਟੀਵੀ, ਮੰਜੇ, ਬਿਸਤਰੇ, ਕੱਪੜੇ ਆਦਿ ਸੜ ਕੇ ਸੁਆਹ ਹੋ ਚੁੱਕੇ ਸੀ। ਜਸਵਿੰਦਰ ਕੌਰ ਨੇ ਦੱਸਿਆ ਕਿ ਉਸਦਾ ਪਤੀ ਬਲਵਿੰਦਰ ਸਿੰਘ ਜ਼ਿਆਦਾਤਰ ਬਿਮਾਰ ਰਹਿੰਦਾ ਤੇ ਉਹ ਆਪ ਲੋਕਾਂ ਦੇ ਘਰਾਂ ‘ਚ ਝਾੜੂ ਪੋਚਾ ਕਰਕੇ ਘਰ ਦਾ ਗੁਜ਼ਾਰਾ ਚਲਾਉਂਦੀ ਹੈ। ਉਸਨੇ ਕਿਹਾ ਕਿ ਘਰ ‘ਚ ਅੱਗ ਲੱਗਣ ਕਾਰਨ

ਉਨਾਂ੍ਹ ਦਾ ਕਰੀਬ ਇੱਕ ਲੱਖ ਰੁਪਏ ਦਾ ਨੁਕਸਾਨ ਹੋਇਆ, ਜੋ ਉਨਾਂ੍ਹ ਦੇ ਪਰਿਵਾਰ ਲਈ ਬਹੁਤ ਵੱਡੀ ਰਾਸ਼ੀ ਹੈ। ਉਸਨੇ ਦੱਸਿਆ ਕਿ ਉਸਦੇ ਪਰਿਵਾਰ ‘ਚ 3 ਧੀਆਂ ਤੇ ਇੱਕ ਛੋਟਾ ਪੁੱਤਰ ਹੈ। ਘਰ ‘ਚ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੀੜ੍ਹਤ ਪਰਿਵਾਰ ਨੇ ਸਮਾਜ ਸੇਵੀ ਸੰਸਥਾਵਾਂ, ਰਾਜਨੀਤਿਕ ਲੀਡਰਾਂ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਨਾਂ੍ਹ ਦੀ ਆਰਥਿਕ ਮੱਦਦ ਕੀਤੀ ਜਾਵੇ ਤਾਂ ਜੋ ਆਪਣੇ ਘਰ ਦਾ ਗੁਜ਼ਾਰ ਸਹੀ ਢੰਗ ਨਾਲ ਚਲਾ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *