ਵਿਆਹ ਨੇ ਉਜਾੜਿਆ ਘਰ!

Uncategorized

ਬੀਤੀ ਦਿਨੀਂ ਹੋਏ ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦ ਮਾਂ ਪਰਮਜੀਤ ਕੌਰ ਉਰਫ਼ ਪੂਜਾ ਦੇ ਹੋਏ ਕਤਲ ਕਾਂਡ ਵਿਚ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮਿਤੀ 17 ਮਾਰਚ ਨੂੰ ਮੁਦਈ ਗੁਰਪਿੰਦਰ ਸਿੰਘ ਉਰਫ ਲੱਕੀ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਸਿੱਖਵਾਲਾ ਹਾਲ ਅਬਾਦ ਗੋਨੇਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਨੇ ਬਿਆਨ ਦਿੱਤਾ ਕਿ ਮੇਰੀ ਮਾਤਾ ਪਰਮਜੀਤ ਕੌਰ ਉਰਫ ਪੂਜਾ ਪਤਨੀ ਪੱਪੂ ਸਿੰਘ ਜੋ ਆਪਣੇ ਘਰ ਦੇ ਬਾਹਰ ਬੈਠੀ ਸੀ ਜਿਸ ’ਤੇ ਗੱਬਰ ਪੁੱਤਰ ਨਾ-ਮਾਲੂਮ, ਹੈਪੀ ਪੁੱਤਰ ਬਲਵਿੰਦਰ ਸਿੰਘ ਅਤੇ ਹੀਰਾ ਪੁੱਤਰ ਨਾ-

ਮਾਲੂਮ ਵਾਸੀਆਨ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੇਰੀ ਮਾਤਾ ਦੇ ਸਿਰ ਵਿਚ ਕਾਪੇ ਮਾਰੇ, ਜਿਸ ਨਾਲ ਮੇਰੀ ਮਾਤਾ ਪਰਮਜੀਤ ਕੌਰ ਜ਼ਖਮੀ ਹੋ ਗਈ ਅਤੇ ਜਦੋਂ ਉਨ੍ਹਾਂ ਨੂੰ ਛਡਵਾਉਣ ਲਈ ਅੱਗੇ ਹੋਇਆ ਤਾਂ ਮੈਨੂੰ ਨਿਹਾਲ ਸਿੰਘ ਪੁੱਤਰ ਕਪੂਰ ਵੱਲੋਂ ਜੱਫਾ ਪਾ ਕੇ ਰੋਕ ਲਿਆ ਅਤੇ ਨਿਹਾਲ ਸਿੰਘ ਅਤੇ ਉਸਦੀ ਪਤਨੀ ਜਸਵੀਰ ਕੌਰ ਵੱਲੋਂ ਮੇਰੀ ਮਾਤਾ ਪਰਮਜੀਤ ਕੌਰ ਉਰਫ ਪੂਜਾ ਨੂੰ ਮਾਰਨ ਲਈ ਉਕਸਾਉਂਦੇ ਰਹੇ, ਜਿਸ ਦੇ ਬਿਆਨਾਂ ’ਤੇ ਪੁਲਸ ਵੱਲੋਂ ਮੁਕੱਦਮਾ

ਨੰਬਰ 42 ਮਿਤੀ 17/03/2024 ਅ/ਧ 302,148,149,120ਬੀ IPC ਤਹਿਤ ਬਰਖਿਲਾਫ ਗੱਬਰ ਪੁੱਤਰ ਨਾ- ਮਾਲੂਮ, ਹੈਪੀ ਪੁੱਤਰ ਬਲਵਿੰਦਰ ਸਿੰਘ, ਹੀਰਾ ਪੁੱਤਰ ਨਾ-ਮਾਲੂਮ, ਵਿੱਕੀ ਪੁੱਤਰ ਨਾ-ਮਾਲੂਮ, ਨਿਹਾਲ ਸਿੰਘ ਪੁੱਤਰ ਕਪੂਰ ਸਿੰਘ, ਜਸਵੀਰ ਕੌਰ ਪਤਨੀ ਨਿਹਾਲ ਸਿੰਘ ਵਾਸੀਆਨ ਗੋਨਿਆਣਾ ਰੋਡ ਸ੍ਰੀ ਮੁਕਤਸਰ ਸਾਹਿਬ ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸਟਰ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *