ਵਿਆਹ ਵਾਲੇ ਦਿਨ ਹੀ ਲਾੜਾ ਲਾੜੀ ਨਾਲ ਵਾਪਰਿਆ ਭਾਣਾ ਦੇਖੋ ਮੌਕੇ ਦੀ ਵੀਡੀਓ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਅਬੋਹਰ-ਸ਼੍ਰੀ ਗੰਗਾਨਗਰ ਨੈਸ਼ਨਲ ਹਾਈਵੇ ਗਿਦੜਾਂਵਾਲੀ ਨੇੜੇ ਵਿਆਹ ਵਾਲੀ ਗੱਡੀ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਡੋਲੀ ਵਾਲੀ ਗੱਡੀ ਦੀ ਟ੍ਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਲਾੜਾ-ਲਾੜੀ ਸਣੇ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਦਾ ਇਲਾਜ ਕਰ ਦਿੱਤਾ ਗਿਆ ਹੈ। ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ASI ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਿਦੜਾਂਵਾਲੀ ਨੇੜੇ ਇੱਕ ਸਕਦਾ ਹਾਦਸਾ ਵਾਪਰਿਆ ਹੈ।

ਜਸੀ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪਿੰਡ ਕਲਾ ਵਾਲੀ ਮੰਡੀ ਦੇ ਰਹਿਣ ਵਾਲੇ ਲਾੜਾ ਸੰਦੀਪ ਸਿੰਘ ਅਤੇ ਲਾੜੀ ਸੁਮਨਦੀਪ ਜੋ ਕਿ ਗੰਗਾਨਗਰ ਤੋਂ ਵਾਪਸ ਆਪਣੇ ਪਿੰਡ ਵੱਲ ਜਾ ਰਹੇ ਸਨ।ASI ਨੇ ਅੱਗੇ ਦੱਸਿਆ ਕਿ ਗਿਦੜਾਂਵਾਲੀ ਨੇੜੇ ਇੱਕ ਮੋੜ ਸੀ, ਜਿਵੇਂ ਹੀ ਵਿਆਹ ਵਾਲੀ ਗੱਡੀ ਉੱਥੇ ਪਹੁੰਚੀ ਤਾਂ ਦੂਜੇ ਪਾਸੇ ਤੋਂ ਇੱਕ ਟ੍ਰੈਕਟਰ ਆ ਰਿਹਾ ਸੀ, ਜਿਸ ਨਾਲ ਉਨ੍ਹਾਂ ਦੇ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਗੱਡੀ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਹੈ। ਟੱਕਰ ‘ਚ ਲਾੜਾ ਲਾੜੀ ਸਮੇਤ ਕਈ ਲੋਕਾਂ ਨੂੰ ਸੱਟਾਂ ਵੀ ਲੱਗੀਆਂ। ਜ਼ਖਮੀਆਂ ਦਾ ਇਲਾਜ ਕਰ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *