ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸ੍ਰੀ ਹਰਗੋਬਿੰਦਪੁਰ ਸਾਹਿਬ ਅੰਮਿ੍ਤਸਰ ਰੋਡ ਨਜ਼ਦੀਕ ਐੱਚਡੀਐੱਫਸੀ ਬੈਂਕ ਦੇ ਸਾਹਮਣੇ ਵਿਸ਼ਵਕਰਮਾ ਫਰਨੀਚਰ ਹਾਊਸ ਵਿੱਚ ਅੱਗ ਲੱਗਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਾਰਟ ਸਰਕਟ ਹੋਣ ਨਾਲ ਵਿਸ਼ਵਕਰਮਾ ਫਰਨੀਚਰ ਹਾਊਸ ‘ਚ ਤਿੰਨ ਮੰਜ਼ਿਲਾਂ ਇਮਾਰਤ ਨੂੰ ਭਿ ਆਨਕ ਅੱ ਗ ਲੱਗ ਗਈ। ਇਸ ਮੌਕੇ ਐੱਸਐੱਚਓ ਮਨਤੇਜ ਸਿੰਘ ਵੱਲੋਂ ਮੌਕੇ ‘ਤੇ ਪੁਲਿਸ ਪਾਰਟੀ ਨੂੰ ਭੇਜਿਆ ਗਿਆ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਗਈ। ਉਨਾਂ੍ਹ ਦੱਸਿਆ ਕਿ ਫਰਨੀਚਰ ਹਾਊਸ ਦੇ ਮਾਲਕ

ਹਰਦੀਪ ਸਿੰਘ ਅਤੇ ਮਾਤਾ ਮਨਜਿੰਦਰ ਕੌਰ ਅੱਗ ਦੀ ਲਪੇਟ ‘ਚ ਆਉਣ ਨਾਲ ਝੁਲਸ ਹੋ ਗਏ, ਜਿਨਾਂ੍ਹ ਨੂੰ ਇਲਾਜ ਲਈ ਅੰਮਿ੍ਤਸਰ ਭੇਜਿਆ ਗਿਆ। ਇਸ ਮੌਕੇ ਫਾਇਰ ਬਿ੍ਗੇਡ ਬਟਾਲਾ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਉਨਾਂ੍ਹ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਇੱਥੇ ਜ਼ਕਿਰਯੋਗ ਹੈ ਕਿ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਫਾਇਰ ਬਿ੍ਗੇਡ ਵਾਲੀ ਗੱਡੀ ਨਾ ਹੋਣ ਕਰਕੇ ਪਹਿਲਾ ਵੀ ਕਈ ਵਾਰ ਵੱਡੇ ਨੁਕਸਾਨ ਹੋ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *