ਸ਼ੋਰਟ ਸਰ*ਕਟ ਹੋਣ ਨਾਲ ਬੁਟੀਕ ‘ਚ ਲੱਗੀ ਭਿ*ਆਨਕ ਅੱ*ਗ – Latest Update

Uncategorized

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਇਕ ਬੁਟੀਕ ਦੀ ਦੁਕਾਨ ਨੂੰ ਅਚਾਨਕ ਅੱਗ ਲੱਗਣ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ। ਜਾਣਕਾਰੀ ਅਨੁਸਾਰ ਹਰਜਸ਼ ਬੁਟੀਕ ਦੀ ਦੁਕਾਨ ਦੇ ਪਿਛਲੇ ਪਾਸਿਓਂ ਅਚਾਨਕ ਧੂੰਆਂ ਨਿਕਲਦਾ ਵੇਖ ਲੋਕਾਂ ਅਤੇ ਆਸ-

ਪਾਸ ਦੇ ਦੁਕਾਨਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਵੇਖਿਆ ਤਾਂ ਦੁਕਾਨ ’ਚ ਅੱਗ ਲੱਗੀ ਹੋਈ ਸੀ, ਜਿਸ ਤੋਂ ਬਾਅਦ ਲੋਕਾਂ ਨੇ ਪਾਣੀ ਨਲ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ।ਮੌਕੇ ਉਤੇ ਫਾਇਰ ਬ੍ਰਿਗੇਡ ਨੂੰ ਵੀ ਸੂਚਿਤ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਭਾਰੀ ਜੱਦੋ-ਜ਼ਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ ਪਰ ਦੁਕਾਨ ’ਚ ਪਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਿਆ। ਇਸ ਘਟਨਾ ਕਾਰਨ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *