ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖਾਲਸਾ ਸਾਜਣਾ ਦਿਵਸ ‘ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ  2481 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ ਪਰ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਵਿਸਾਖੀ ਦਾ ਤਿਉਹਾਰ ਮਨਾ ਕੇ  2480 ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ ਹੈ ਕਿਉਂਕਿ ਜਥੇ ‘ਚ ਇਕ ਬਜ਼ੁਰਗ ਸ਼ਰਧਾਲੂ ਦੀ ਮੌ ਤ ਹੋ ਗਈ ਹੈ। ਜਾਣਕਾਰੀ ਮੁਤਬਾਕ ਬੀਤੀ ਦੇਰ ਰਾਤ ਬਜ਼ੁਰਗ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ।

ਬਜ਼ੁਰਗ ਦਾ ਨਾਂ ਜੰਗੀਰ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਉਮਰ 66 ਸਾਲ ਅਤੇ ਪਟਿਆਲਾ ਦੇ ਅਰਬਨ ਸਟੇਟ ਦਾ ਰਹਿਣ ਵਾਲਾ ਸੀ। ਜੰਗੀਰ ਸਿੰਘ ਪੁਲਸ ‘ਚੋਂ ਰਿਟਾਇਰਡ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ ਤ ਹੋ ਗਈ।ਇਸ ਮੌਕੇ ਵਾਹਗਾ ਬਾਰਡਰ ਤੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਜੰਗੀਰ ਸਿੰਘ ਦੀ ਮ੍ਰਿਤਕ ਦੇਹ ਵੀ ਅੱਜ ਪਾਕਿਸਤਾਨ ਤੋਂ ਭਾਰਤ ਲਿਆਂਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *