ਹੁਣੇ ਹੁਣੇ ਇਸ ਮਸ਼ਹੂਰ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ – socialnewzinsider

Uncategorized

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=xGjTD6pRgqk

ਊਧਮ ਸਿੰਘ ਨਗਰ ਜ਼ਿਲ੍ਹੇ ਦੇ ਨਾਨਕਮੱਤਾ ਸਾਹਿਬ ਗੁਰਦੁਆਰੇ ਵਿੱਚ ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ।ਸਰਦਾਰ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਹੋਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ

ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।ਉੱਤਰਾਖੰਡ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਏਪੀ ਅੰਸ਼ੁਮਨ ਨੇ ਦੱਸਿਆ ਕਿ ਨਾਨਕਮੱਤਾ ਗੁਰਦੁਆਰਾ ਕਾਰ ਸੇਵਾ ਦੇ ਮੁਖੀ ਬਾਬਾ ਤਰਸੇਮ ਸਿੰਘ ਦੇ ਕਾਤਲਾਂ ਨੂੰ ਫੜਨ ਲਈ ਐਸਟੀਐਫ ਦੇ ਨਾਲ ਕਈ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਹੈੱਡਕੁਆਰਟਰ ਵੀ ਐਸਆਈਟੀ ਦਾ ਗਠਨ ਕਰੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *