ਹੁਣੇ ਹੁਣੇ ਏਥੇ ਚਲੀਆ ਤਾਬੜਤੋੜ ਗੋ ਲੀਆਂ – socialnewzinsider

Uncategorized

[ad_1]

ਹਰਿਆਣਾ ’ਚ ਰੋਹਤਕ ਦੇ ਸੁਨਾਰੀਆ ਪਿੰਡ ’ਚ ਇਕ ਨੌਜਵਾਨ ਨੂੰ ਸ਼ੁੱਕਰਵਾਰ ਉਸ ਦੇ ਘਰ ਦੇ ਸਾਹਮਣੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਦਮਾਸ਼ਾਂ ਨੇ ਨੌਜਵਾਨ ’ਤੇ 7 ਗੋਲ਼ੀਆਂ ਚਲਾਈਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਰੋਹਤਕ ਪੀਜੀਆਈ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰਵਿੰਦਰ (27) ਵਜੋਂ ਹੋਈ ਹੈ।ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਸੁਨਾਰੀਆ ਪਿੰਡ ਦਾ
https://www.youtube.com/watch?v=7FzJL5svK7o

ਰਹਿਣ ਵਾਲਾ ਰਵਿੰਦਰ ਇੱਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ। ਉਹ ਜ਼ਮਾਨਤ ’ਤੇ ਬਾਹਰ ਸੀ। ਜੇਲ੍ਹ ਤੋਂ ਬਾਹਰ ਆ ਕੇ ਉਸ ਨੇ ਪਿੰਡ ’ਚ ਹੀ ਫਾਈਨਾਂਸ ਦਾ ਕੰਮ ਸ਼ੁਰੂ ਕਰ ਦਿੱਤਾ। ਸ਼ੁੱਕਰਵਾਰ ਦੁਪਹਿਰ ਨੂੰ ਰਵਿੰਦਰ ਦੁਕਾਨ ਤੋਂ ਖਾਣਾ ਲੈਣ ਆਇਆ ਸੀ। ਜਦੋਂ ਉਹ ਖਾਣਾ ਖਾਣ ਤੋਂ ਬਾਅਦ ਦੁਕਾਨ ’ਤੇ ਵਾਪਸ ਆ ਰਿਹਾ ਸੀ ਤਾਂ 2 ਵਾਹਨਾਂ ’ਚ ਕਰੀਬ 6 ਵਿਅਕਤੀ ਆਏ। ਉਨ੍ਹਾਂ ਨੇ ਰਵਿੰਦਰ ਦੇ ਘਰ ਦੇ ਸਾਹਮਣੇ ਆਪਣੇ ਵਾਹਨ ਰੋਕ ਲਏ ਅਤੇ ਘਰ ਦੇ ਬਾਹਰ ਖੜ੍ਹੇ ਰਵਿੰਦਰ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਸ ਦੌਰਾਨ ਰਵਿੰਦਰ ਨੂੰ ਕਰੀਬ 7 ਗੋਲ਼ੀਆਂ

ਲੱਗੀਆਂ। ਇਸ ਤੋਂ ਬਾਅਦ ਰਵਿੰਦਰ ਜ਼ਮੀਨ ’ਤੇ ਡਿੱਗ ਪਿਆ ਅਤੇ ਬਦਮਾਸ਼ ਕਾਰ ’ਚ ਫ਼ਰਾਰ ਹੋ ਗਏ।ਰਵਿੰਦਰ ਦੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਚੁੱਕ ਕੇ ਗੰਭੀਰ ਹਾਲਤ ’ਚ ਰੋਹਤਕ ਪੀ.ਜੀ.ਆਈ. ਪੁਲਿਸ ਅਨੁਸਾਰ ਇਹ ਕਤਲ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ। ਸ਼ਿਵਾਜੀ ਕਾਲੋਨੀ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ ਪੁਲਿਸ ਨੂੰ ਕਤਲ ਦੇ ਦੋਸ਼ੀਆਂ ਬਾਰੇ ਕੁਝ ਪਤਾ ਨਹੀਂ ਲੱਗਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *