ਹੁਣੇ ਹੁਣੇ ਏਥੇ ਹੋਇਆ ਵੱਡਾ ਭਿਆਨਕ ਅੱ ਤਵਾਦੀ ਹਮ ਲਾ ਮਚੀ ਭਾਰੀ ਤਬਾਹੀ ਮੌਕੇ ਤੇ ਹੋਈਆਂ ਕਈ ਮੌ ਤਾਂ

Uncategorized

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=bJSAKV2z7_4

ਰੂਸ ਦੀ ਰਾਜਧਾਨੀ ਮਾਸਕੋ ਵਿਚ ਸ਼ੁੱਕਰਵਾਰ ਨੂੰ ਵੱਡੇ ਸਮਾਗਮ ਵਾਲੀ ਥਾਂ ‘ਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ 143 ਵਿਅਕਤੀਆਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ। ਇਸਲਾਮਿਕ ਸਟੇਟ ਅਤਿਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਦਾਰੀ ਲਈ ਹੈ। ਹਾਲੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਹਮਲਾਵਰਾਂ ਦਾ ਕੀ ਹੋਇਆ। ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਹਮਲੇ ਸਬੰਧੀ 11 ਜਣਿਆਂ ਨੂੰ ਹਿਰਾਸਤ ’ਚ ਲਿਆ ਹੈ। ਰਾਸ਼ਟਰਪਤੀ ਵਲਾਦੀਮੀਰ ਪੂਤਿਨ

ਨੂੰ ਇਸ ਘਟਨਾ ਦੀ ਸੂਚਨਾ ਹਮਲਾਵਰਾਂ ਦੇ ‘ਕ੍ਰੋਕਸ ਸਿਟੀ ਹਾਲ’ ‘ਤੇ ਹਮਲਾ ਕਰਨ ਤੋਂ ਕੁਝ ਮਿੰਟਾਂ ਬਾਅਦ ਦਿੱਤੀ ਗਈ। ਹਾਲ ਮਾਸਕੋ ਦੇ ਪੱਛਮੀ ਕਿਨਾਰੇ ਵਿੱਚ ਸਥਿਤ ਵਿਸ਼ਾਲ ਸੰਗੀਤ ਸਥਾਨ ਹੈ, ਜਿਸ ਵਿੱਚ 6,200 ਲੋਕ ਬੈਠ ਸਕਦੇ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸ਼ਹੂਰ ਰੂਸੀ ਰਾਕ ਬੈਂਡ ‘ਪਿਕਨਿਕ’ ਦੇ ਸੰਗੀਤ ਸਮਾਰੋਹ ਵਿਚ ਸ਼ਾਮਲ ਹੋਣ ਲਈ ਕ੍ਰੋਕਸ ਸਿਟੀ ਹਾਲ ਵਿਚ ਲੋਕਾਂ ਦੀ ਭੀੜ ਇਕੱਠੀ ਹੋਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 




[ad_2]

Leave a Reply

Your email address will not be published. Required fields are marked *