ਹੁਣੇ ਹੁਣੇ ਪੰਜਾਬ ਚ ਬੰਦ ਦਾ ਹੋਇਆ ਵੱਡਾ ਸਖ਼ਤ ਐਲਾਨ – socialnewzinsider

Uncategorized

[ad_1]





ਭਲਕੇ ਯਾਨੀ 29 ਮਾਰਚ 2024 ਨੂੰ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਸੂਬਾ ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਗੁੱਡ ਫਰਾਈਡੇ ਨੂੰ ਵੀ ਥਾਂ ਦਿੱਤੀ ਹੈ। ‘ਗੁੱਡ ਫਰਾਈਡੇ’ ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

https://www.youtube.com/watch?v=QnElQGdQc7w

ਜੇਕਰ ਤੁਹਾਡੇ ਕੋਲ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਤੁਰੰਤ ਪੂਰਾ ਕਰੋ। ਕੱਲ ਯਾਨੀ ਸ਼ੁੱਕਰਵਾਰ ਨੂੰ ਬੈਂਕ ਬੰਦ ਰਹਿਣਗੇ। ਇਸ ਸਮੇਂ ਦੌਰਾਨ ਤੁਹਾਡੇ ਮਹੱਤਵਪੂਰਨ ਕੰਮ ਅਟਕ ਸਕਦੇ ਹਨ। ਹਾਲਾਂਕਿ ਬੈਂਕ ਸ਼ਨੀਵਾਰ, 30 ਮਾਰਚ) ਅਤੇ ਐਤਵਾਰ(31 ਮਾਰਚ) ਨੂੰ ਖੁੱਲੇ ਰਹਿਣਗੇ। ਪਰ ਇਸ ਐਤਵਾਰ ਨੂੰ ਸਾਰੇ ਬੈਂਕ ਨਹੀਂ ਖੁੱਲ੍ਹਣਗੇ, ਸਿਰਫ਼ ਉਹੀ ਬੈਂਕ ਖੁੱਲ੍ਹਣਗੇ ਜਿੱਥੇ ਟੈਕਸ ਵਸੂਲੀ ਦਾ ਕੰਮ ਹੋਵੇਗਾ।ਭਾਰਤੀ ਰਿਜ਼ਰਵ ਬੈਂਕ ਨੇ ਇਨ੍ਹਾਂ ਬੈਂਕਾਂ ਨੂੰ ਟੈਕਸ ਜਮ੍ਹਾਂ ਕਰਾਉਣ ਲਈ ਖੁੱਲ੍ਹੇ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਗੁੱਡ ਫਰਾਈਡੇ, 29 ਮਾਰਚ ਨੂੰ ਕਈ ਸੂਬਿਆਂ ਵਿੱਚ ਬੈਂਕ ਬੰਦ ਰਹਿਣ ਵਾਲੇ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਛੁੱਟੀਆਂ ਦੀ ਸੂਚੀ ਅਨੁਸਾਰ, ਗੁੱਡ ਫਰਾਈਡੇ ਨੂੰ ਤ੍ਰਿਪੁਰਾ, ਅਸਮ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਸ੍ਰੀਨਗਰ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *