ਅਮਰੀਕਾ ‘ਚ ਗ੍ਰੰਥੀ ਸਿੰਘ ਦਾ ਕਤਲ , ਮਨੁੱਖੀ ਤਸਕਰੀ ਦਾ ਆਰੋਪੀ ਕਾਬੂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਦਾ ਬੀਤੀ ਰਾਤ 10:30 ਵਜੇ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਗੁਰੂ ਘਰ ਦੇ ਬਾਹਰ ਵਾਪਰੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ

ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋਂ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *