ਆਸ਼ਿਕ ਦੇ ਪਿਆਰ ਚ ਅੰਨ੍ਹੀ ਪਤਨੀ ਨੇ ਮਾ ਰਿਆ ਪਤੀ,

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਕੋਲੀਆਂ ‘ਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਸਿਰ ‘ਤੇ ਤੇਜ਼ਧਾਰ ਹਥਿ ਆਰ ਨਾਲ ਵਾਰ ਕਰਕੇ ਕ ਤਲ ਕਰ ਦਿੱਤਾ। ਕਿਸੇ ਸ਼ੱਕ ਤੋਂ ਬਚਣ ਲਈ ਪਤਨੀ ਅਤੇ ਉਸ ਦੇ ਪ੍ਰੇਮੀ ਨੇ ਮ੍ਰਿਤਕ ਦੇ ਖੂਨ ਨਾਲ ਭਿੱਜੇ ਕੱਪੜੇ ਬਦਲ ਦਿੱਤੇ ਅਤੇ ਉਸ ਨੂੰ ਵਰਾਂਡੇ ‘ਚ ਪਲੰਘ ‘ਤੇ ਲਿਟਾ ਦਿੱਤਾ ਤਾਂ ਕਿ ਕਿਸੇ ਨੂੰ ਕ ਤਲ ਦਾ ਸ਼ੱਕ ਨਾ ਹੋਵੇ।ਮ੍ਰਿਤਕ ਦੀ ਪਛਾਣ ਬੂਟੀ ਰਾਮ ਪੁੱਤਰ ਹੰਸਰਾਜ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਸਾਲੇ ਮਲਕੀਤ ਸਿੰਘ ਪੁੱਤਰ

ਕਰਤਾਰ ਸਿੰਘ ਵਾਸੀ ਹਰਦੋਥਲਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਮਨਦੀਪ ਕੌਰ ਅਤੇ ਉਸ ਦੇ ਸਾਥੀ ਗੁਰਜੀਤ ਸਿੰਘ ਉਰਫ਼ ਮੋਨੂੰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਜੀਜਾ ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5 ਵਜੇ ਉਨ੍ਹਾਂ ਨੂੰ ਬੂਟੀ ਰਾਮ ਦੀ ਪਤਨੀ ਦਾ ਫੋਨ ਆਇਆ ਕਿ ਬੂਟੀ ਰਾਮ ਦੀ  ਹੋ ਗਈ ਹੈ। ਜਿਸ ਦੇ ਸੰਸਕਾਰ ਕਰਨੇ ਪੈਣੇ ਹਨ। ਜਦੋਂ ਮੈਂ ਘਰ ਪਹੁੰਚਿਆ ਤਾਂ ਬੂਟੀ ਰਾਮ ਦੀ ਲਾਸ਼ ਵਰਾਂਡੇ ਵਿੱਚ ਮੰਜੇ ’ਤੇ ਪਈ ਸੀ। ਸਿਰ ‘ਤੇ ਡੂੰਘੇ ਜ਼ਖ਼ਮ ਦੇ ਨਾਲ-ਨਾਲ ਘਰ ਦੇ ਵਰਾਂਡੇ ਅਤੇ ਥੰਮ੍ਹਾਂ ‘ਤੇ ਖੂਨ ਦੇ ਧੱਬੇ ਦਿਖਾਈ ਦੇ ਰਹੇ ਸਨ। ਪੁੱਛਣ ‘ਤੇ ਅਮਨਦੀਪ ਕੌਰ ਨੇ ਦੱਸਿਆ ਕਿ ਉਹ ਬੱਚਿਆਂ ਨਾਲ ਕਮਰੇ ਅੰਦਰ ਸੌਂ ਰਹੀ ਸੀ। ਜਦੋਂ ਉਹ ਸਵੇਰੇ ਉੱਠ ਕੇ ਬਾਹਰ ਆਈ ਤਾਂ ਉਸ ਦੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *