ਖਨੋਰੀ ਬਾਰਡਰ ਤੋਂ ਆਈ ਦੁਖਦਾਇਕ ਖ਼ਬਰ, 70 ਸਾਲਾ ਕਿਸਾਨ ਦੀ ਹੋਈ ਮੌਤ

Uncategorized

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਦੋਲਨ ਦੌਰਾਨ ਇਕ ਹੋਰ

ਕਿਸਾਨ ਦੀ ਮੌਤ ਹੋ ਗਈ ਹੈ। ਖਨੌਰੀ ਬਾਰਡਰ ਉਪਰ ਦਿੱਲੀ ਜਾਣ ਲਈ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।70 ਸਾਲਾ ਕਿਸਾਨ ਮਨਜੀਤ ਸਿੰਘ ਪਟਿਆਲਾ ਦੇ ਪਿੰਡ ਕੰਗਥਲਾ ਦਾ ਰਹਿਣ ਵਾਲਾ ਸੀ। ਬੀਤੀ ਰਾਤ ਅੰਦੋਲਨ ‘ਚ ਸੁੱਤਾ ਸੀ ਅਤੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਇਸ ਤੋਂ ਪਹਿਲਾਂ ਇਕ ਕਿਸਾਨ ਦੀ ਸ਼ੰਭੂ ਬਾਰਡਰ ‘ਤੇ ਮੌਤ ਹੋ ਗਈ ਸੀ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਡਟੀਆਂ ਹੋਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *