ਗਰੀਬ ਘਰ ਦੀ ਕੁੜੀ ਗਈ ਕਨੇਡਾ | ਧੀ ਕਹਿੰਦੀ ਬਾਪੂ ਮੈਂ ਗਰੀਬੀ ਦੂਰ ਕਰੂ

Uncategorized

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਭੈਣ ਕੈਨੇਡਾ ਲਈ ਰਵਾਨਾ ਹੋ ਰਹੀ ਹੈ ਅਤੇ ਆਖਰੀ ਪਲ ਆਪਣੀ ਮਾਂ ਨੂੰ ਜੱਫੀ ਪਾ ਰਹੀ ਹੈ ਇਸ ਵੀਡੀਓ ਨੂੰ ਦੇਖਕੇ ਤੁਹਾਡਾ ਵੀ ਰੋਣਾ ਨਿਕਲ ਜਾਵੇਗਾ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਭੈਣ ਆਪਣੀ ਮਾਂ ਨੂੰ ਆਖਰੀ ਵਾਰ ਜੱਫੀ ਪਾ ਰਹੀ ਹੈ ਅਤੇ ਰੋਣਾ ਸ਼ੁਰੂ ਕਰ ਦਿੰਦੀ ਹੈ ਜਿਸ ਮਗਰੋਂ ਉਹ ਖੁਸ਼ੀ ਖੁਸ਼ੀ ਕੈਨੇਡਾ ਦੇ ਲਈ ਰਵਾਨਾ ਹੋ ਜਾਂਦੀ ਹੈ ਦੱਸ ਦਇਏ ਕਿ ਮਾਪਿਆਂ ਵੱਲੋਂ ਜਿਥੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਹਨਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ

ਜਿਸ ਵਾਸਤੇ ਹਰ ਇੱਕ ਮਾਂ-ਬਾਪ ਵੱਲੋਂ ਆਪਣੀ ਜ਼ਿੰਦਗੀ ਦੀ ਹਰ ਖੁਸ਼ੀ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ ਉਥੇ ਹੀ ਬੱਚੇ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਜਾ ਕੇ ਉੱਚ ਵਿਦਿਆ ਹਾਸਲ ਕੀਤੀ ਜਾਂਦੀ ਹੈ ਅਤੇ ਨਾਲ ਨਾਲ ਬਹੁਤ ਸਾਰੀਆਂ ਨੌਕਰੀਆਂ ਵੀ ਕੀਤੀਆਂ ਜਾਂਦੀਆਂ ਹਨ  ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *