ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਖਬਰ ,…. ! – My Blog – socialnewzinsider

Uncategorized

[ad_1]

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਸਿਆਸਤ ਭਖੀ ਹੋਈ ਹੈ ਕਿਉਂਕਿ ਚੋਣਾਂ ਦਾ ਸਮਾਂ ਨਜ਼ਦੀਕ ਆ ਚੁੱਕਾ ਹੈ ਤੇ ਕੱਲ ਨੂੰ ਜਿਹੜਾ ਚੋਣਾਂ ਦਾ ਉਹ ਤਰੀਕਾਂ ਦਾ ਐਲਾਨ ਹੋਣ ਜਾ ਰਿਹਾ ਹੈ।ਨਾਲ ਹੀ ਚੋਣ ਜਾਬਤਾ ਵੀ ਲਾਗੂ ਹੋ ਜਾਵੇਗਾ।

ਜਿਸ ਕਾਰਨ ਪੰਜਾਬ ਦੇ ਵੱਡੇ ਵੱਡੇ ਲੀਡਰ ਆ ਜਿਹੜੇ ਉਹ ਪਾਰਟੀਆਂ ਦੇ ਤੰਜ ਕਸ ਰਹੇ ਹਨ ਇੱਕ ਦੂਜੇ ਦੇ ਵਿਰੋਧੀ ਧਿਰਾਂ ਉੱਪਰ ਸਿਆਸੀ ਹਮਲੇ ਕਰ ਰਹੇ ਹਨ ਸੋ ਹੁਣੇ ਹੁਣੇ ਨਵਜੋਤ ਸਿੱਧੂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ

ਨਵਜੋਤ ਸਿੱਧੂ ਨੇ ਸਪਸ਼ਟ ਕਰਤਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ ਸਿੱਧੂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਲੋਕ ਸਭਾ ਜਾਣਾ ਹੁੰਦਾ ਤਾਂ ਕੁਰੂਕਸ਼ੇਤਰ ਤੋਂ ਚੋਣ ਨਾ ਲੜ ਲਈ ਹੁੰਦੀ ਸਿੱਧੂ ਦਾ ਇਹ ਐਲਾਨ ਕਾਂਗਰਸ ਦੀਆਂ ਚਿੰਤਾਵਾਂ ਵਧਾਉਣ ਵਾਲਾ ਹੈ ਕਿਉਂਕਿ ਕਾਂਗਰਸ ਸਿੱਧੂ ਨੂੰ

ਪਟਿਆਲਾ ਲੋਕ ਸਭਾ ਸੀਟ ਤੋਂ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਰਹੀ ਸੀ ਸੂਬੇ ਦੇ ਕਾਂਗਰਸੀ ਆਗੂਆਂ ਨਾਲ ਸਿੱਧੂ ਦੇ ਸੰਬੰਧ ਚੰਗੇ ਨਹੀਂ ਹਨ ਸੂਬਾ ਕਾਂਗਰਸ ਚਾਹੁੰਦੀ ਸੀ ਕਿ ਜੇਕਰ ਸਿੱਧੂ ਪਟਿਆਲਾ ਤੋਂ ਚੋਣ ਲੜਦੇ ਨੇ ਤਾਂ ਉਹ ਆਪਣੀ ਸੀਟ ਤੇ ਹੀ ਫੋਕਸ ਕਰਨਗੇ

ਦੱਸਣਾ ਬਣਦਾ ਹੈ। ਕਿ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਵਿਰੋਧੀ ਧਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਨਹੀਂ ਬਣਦੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

[ad_2]

Leave a Reply

Your email address will not be published. Required fields are marked *