ਪਹਿਲਾਂ ਇਕੱਠਿਆਂ ਮਾਰਿਆ NRI, ਫਿਰ ਦੋਸਤਾਂ ਨੇ ਹੀ ਕੀਤਾ ਤੀਜੇ ਦੋਸਤ ਦਾ ਕਤਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਪਿੰਡ ਬਦਨੀ ਖੁਰਦ ਵਿੱਚ ਸ਼ੁੱਕਰਵਾਰ ਨੂੰ ਇੱਕ ਐਨਆਰਆਈ ਦੀ ਲਾਸ਼ ਉਸਦੇ ਘਰੋਂ ਬਰਾਮਦ ਹੋਈ। ਮੰਨਿਆ ਜਾ ਰਿਹਾ ਹੈ ਕਿ ਕਰੀਬ 20 ਦਿਨ ਪਹਿਲਾਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਕੁਝ ਘੰਟਿਆਂ ਬਾਅਦ ਨਾਲੇ ਵਿੱਚੋਂ ਇੱਕ ਹੋਰ ਲਾਸ਼ ਮਿਲੀ। ਇਹ ਲਾਸ਼ ਮਨੀਕਰਨ ਨਾਂ ਦੇ ਨੌਜਵਾਨ ਦੀ ਸੀ ਅਤੇ ਉਸ ਦਾ ਨਾਂ ਵੀ ਐਨਆਰਆਈ ਦਾ ਕਤਲ ਕਰਨ ਵਾਲੇ ਤਿੰਨ ਦੋਸ਼ੀਆਂ ਵਿੱਚ ਸ਼ਾਮਲ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

SSP ਮੋਗਾ ਵਿਵੇਕਸ਼ੀਲ ਸੋਨੀ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਡਬਲ ਮਰਡਰ ਦੇ ਦੋਸ਼ੀਆਂ ਦੀ ਪਛਾਣ ਰਾਜੇਸ਼ ਸਿੰਘ ਪੁੱਤਰ ਸਤਪਾਲ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਬੱਧਨੀ ਖੁਰਦ ਦੇ ਤੌਰ ਤੇ ਹੋਈ ਹੈ। SSP ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪੁੱਤਰ ਗੁਰਸੇਵਕ ਸਿੰਘ ਵਾਸੀ ਬੱਧਨੀ ਖੁਰਦ ਨੇ ਥਾਣਾ ਮਹਿਣਾ ਪੁਲਿਸ ਨੂੰ ਸੂਚਨਾ ਦਿੱਤੀ ਸੀ 22 ਫਰਵਰੀ ਨੂੰ ਰਾਜੇਸ਼ ਸਿੰਘ ਅਤੇ ਕੁਲਵਿੰਦਰ ਸਿੰਘ ਉਸ ਦੇ ਭਰਾ ਮਨੀਕਰਨ ਸਿੰਘ ਨੂੰ ਫਿਲਮ ਦਿਖਾਉਣ ਦੇ ਬਹਾਨੇ ਘਰੋਂ ਲੈ ਗਏ ਅਤੇ ਰਾਤ ਨੂੰ ਘਰ ਵਾਪਿਸ ਨਹੀਂ ਆਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *