[ad_1]
ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
https://www.youtube.com/watch?v=mtpfdz0lVG8
ਫਿਰੋਜ਼ਪੁਰ ਹਾਈਵੇ ‘ਤੇ ਫਲਾਈਓਵਰ ਨੇੜੇ ਕੈਸ਼ ਲੈ ਕੇ ਜਾ ਰਹੇ ਗੈਸ ਏਜੰਸੀ ਦੇ ਕਰਮਚਾਰੀਆਂ ਤੋਂ ਲੱਖਾਂ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵਲੋਂ ਅੱਖਾਂ ਵਿੱਚ ਮਿਰਚਾਂ ਪਾ ਕੇ ਇਸ ਘਟਨਾ ਨੂੰ ਅੰਜਾਮ ਦਿਤਾ ਗਿਆ।ਘਟਨਾ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਫਾਜ਼ਿਲਕਾ ‘ਚ ਜ਼ੇਰੇ ਇਲਾਜ ਸੁਖਦੀਪ ਨੇ ਦੱਸਿਆ ਕਿ ਉਹ ਇਕ ਹੋਰ ਸਾਥੀ ਨਾਲ ਕਾਰ ‘ਚ ਕਰੀਬ 12-13 ਲੱਖ ਰੁਪਏ ਦੀ ਨਕਦੀ ਲੈ ਕੇ ਜਾ ਰਿਹਾ ਸੀ।ਜਦੋਂ ਉਹ ਫਲਾਈਓਵਰ ਨੇੜੇ ਪਹੁੰਚੇ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿਤੀਆਂ। ਜਿਸ ਤੋਂ ਬਾਅਦ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ 7 ਲੱਖ ਰੁਪਏ ਦੀ ਨਕਦੀ ਲੁੱਟ ਲਈ, ਜਦਕਿ 5 ਲੱਖ ਰੁਪਏ ਦੀ ਨਕਦੀ ਬਚ ਗਈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]