ਪੰਜਾਬ ਚ ਪਿਆ ਵੱਡਾ ਡਾਕਾ ਮਚੀ ਹਾਹਾਕਾਰ ਹੁਣੇ ਦੇਖੋ – socialnewzinsider

Uncategorized

[ad_1]





ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ
https://www.youtube.com/watch?v=FclNTVGFiA4

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮੁਕਤਸਰ ਵਿਚ ਮਲੋਟ ਰੋਡ ’ਤੇ ਪੈਟਰੋਲ ਪੰਪ ’ਤੇ ਲੁੱਟ ਦਾ ਮਾਮਲਾ ਸਾਹਮਣੇ ਆਇਆ।ਇਹ ਘਟਨਾ ਸਵੇਰੇ ਪੌਣੇ ਛੇ ਵਜੇ ਦੀ ਹੈ, ਜਿੱਥੇ 2 ਨਕਾਬਪੋਸ਼ਾਂ ਨੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧ ਵਿਚ ਜਾਣਕਾਰੀ

ਦਿੰਦੇ ਹੋਏ ਪੰਪ ਕਰਮਚਾਰੀ ਮਣੀ ਨੇ ਦੱਸਿਆ ਕਿ ਸਵੇਰੇ ਦੋ ਨੌਜਵਾਨ ਮੁੂੰਹ ਬੰਨ੍ਹ ਕੇ ਆਏ ਅਤੇ ਪੰਪ ਤੋਂ 70-80 ਹਜ਼ਾਰ ਰੁਪਏ ਲੁੱਟ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਜਿਸ ਸਮੇਂ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਉਸ ਸਮੇਂ ਪੈਟਰੋਲ ਪੰਪ ’ਤੇ ਸਿਰਫ ਇੱਕ ਹੀ ਮੁਲਾਜ਼ਮ ਸੀ। ਸਕਿਓਰਿਟੀ ਗਾਰਡ ਬਾਥਰੂਮ ਗਿਆ ਹੋਇਆ ਸੀ। ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਲੇਕਿਨ ਉਹ ਭੱਜ ਗਏ। ਇਹ ਲੁੱਟ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *