ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦਾ ਇੱਕ ਮਸ਼ਹੂਰ ਗਾਇਕ ਸੀ ਉਸ ਦੇ ਸੋਟੇ ਭਰਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ
ਦੇ ਵੱਲੋਂ ਇਸ ਵੀਡੀਓ ਦੇ ਵਿੱਚ ਛੋਟੇ ਸਿੱਧੂ ਦੇ ਨਾਲ ਕੁਝ ਸਗਨ ਕੀਤੇ ਜਾ ਰਹੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਕਿਸੇ ਪ੍ਰੋਗਰਾਮ ਦੀ ਵੀਡੀਓ ਹੈ ਜਿੱਥੇ ਕਿ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਨਾਲ ਉਸ ਦੇ ਮਾਤਾ ਪਿਤਾ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲਿਆਂ ਦੇ ਵੱਲੋਂ ਇਸ ਵੀਡੀਓ
ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਇਸ ਬੱਚੇ ਦੇ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਦੀ ਲੰਬੀ ਉਮਰ ਦੀਆਂ ਕਾਮਨਾਵਾਂ ਕੀਤੀਆਂ ਜਾ ਰਹੀਆਂ ਹਨ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ