ਬੇਅ-ਦਬੀ ਕਰਨ ਵਾਲੇ ਨੌਜ-ਵਾਨ ਦੇ ਪਰਿਵਾਰ ਦੇ ਵੱਡੇ ਖੁਲਾਸੇ

Uncategorized

ਬੀਤੇ ਦਿਨ ਫਿਰੋਜਪੁਰ ਦੇ ਪਿੰਡ ਬੰਡਾਲਾ ਵਿੱਚ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਵਿਖੇ ਇੱਕ ਨੌਜਵਾਨ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ ਪਾੜ ਕੇ ਬੇ ਅਦਬੀ ਕੀਤੀ ਗਈ ਸੀ। ਜਿਸ ਨੂੰ ਮੌਕੇ ਤੇ ਹੀ ਲੋਕਾਂ ਵੱਲੋਂ ਕਾਬੂ ਕੀਤਾ ਗਿਆ ਅਤੇ ਇਕੱਠੀ ਹੋਈ ਭੀੜ ਵੱਲੋਂ ਗੁੱਸੇ ਵਿੱਚ ਆ ਕੁੱਟ ਕੁੱਟ ਮਾ ਰ ਦਿੱਤਾ ਗਿਆ ਸੀ। ਜਿਸ ਦਾ ਪਰਿਵਾਰ ਵੀ ਹੁਣ ਸਾਹਮਣੇ ਆਇਆ ਜਿਨਾਂ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਦਾ ਪੁੱਤਰ ਮੰਦਬੁੱਧੀ ਸੀ।

ਜਿਸ ਦਾ ਇਲਾਜ ਚੱਲ ਰਿਹਾ ਹੈ ਤੇ ਕੱਲ ਪਿੰਡ ਬੰਡਾਲਾ ਵਿੱਚ ਉਹ ਨੂੰ ਜਾਨੋ ਮਾਰਿਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪੁੱਤਰ ਨੂੰ ਮਾਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਵੀ ਇੱਕ ਬਿਆਨ ਦਿੱਤਾ ਗਿਆ ਹੈ। ਕਿ ਬੇਅਦ ਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਬਾਈਕਾਟ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰੇ

ਇਸ ਤੇ ਗੱਲਬਾਤ ਕਰਦਿਆਂ ਪਰਿਵਾਰ ਨੇ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਬਿਆਨ ਤੋਂ ਪਹਿਲਾਂ ਮੌਕੇ ਤੇ ਆਕੇ ਸਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ। ਪਰ ਇਥੇ ਤਾਂ ਆਏ ਨਹੀਂ ਫਿਰ ਬਿਆਨ ਦੇਣਾ ਨਹੀਂ ਬਣਦਾ ਸੀ।ਸੋ ਦੱਸ ਦੀਏ ਕਿ ਬੀਤੇ ਦਿਨੀ ਇੱਕ ਨੌਜਵਾਨ ਦੇ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਦਾਖਲ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਮੁਕਾ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਪਰਿਵਾਰ ਕਾਰਵਾਈ ਦੀ ਮੰਗ ਕਰ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *