ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਕਈਆਂ ਦੇ ਖੁੱਲ੍ਹੇ ਸਿਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਟਿੱਬਾ ਰੋਡ ‘ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਗੁਆਂਢੀਆਂ ਵਿਚਾਲੇ ਖੂਨੀ ਝੜਪ ਦੇਖਣ ਨੂੰ ਮਿਲੀ। ਦਰਅਸਲ ਬੱਚਿਆਂ ਦੇ ਖੇਡਣ ਨੂੰ ਲੈ ਕੇ ਦੋ ਗੁਆਂਢੀਆਂ ਵਿਚਾਲੇ ਖੂਨੀ ਝੜਪ ਹੋ ਗਈ। ਇਸ ਝੜਪ ‘ਚ ਕਰੀਬ 10 ਤੋਂ 15 ਲੋਕ ਸ਼ਾਮਲ ਸਨ।ਇਕ ਗੁਆਂਢੀ ਦਾ ਕਹਿਣਾ ਹੈ ਕਿ ਦੂਜੇ ਗੁਆਂਢੀ ਵੱਲੋਂ ਅਚਾਨਕ ਉਸ ਦੇ ਘਰ ‘ਤੇ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਹੈਰਾਨ ਰਹਿ ਗਿਆ ਕਿ ਬੱਚਿਆਂ ਦੀ ਲੜਾਈ ਕਾਰਨ ਉਸ ਦੇ ਗੁਆਂਢੀ ਨੇ

ਅਚਾਨਕ ਉਸ ‘ਤੇ ਇਸ ਤਰ੍ਹਾਂ ਹਮਲਾ ਕਿਉਂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਸ ਝੜਪ ‘ਚ ਦੋ ਤੋਂ ਤਿੰਨ ਵਿਅਕਤੀ ਜ਼ਖਮੀ ਵੀ ਹੋਏ ਹਨ, ਪਰ ਪੁਲਿਸ ਨੂੰ ਬੁਲਾਇਆ ਗਿਆ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਜਦਕਿ ਜ਼ਖਮੀ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *