ਵੱਡਾ ਝਟਕਾ : ਕੈਨੇਡਾ ਜਾਣ ਵਾਲੇ ਸਟੂਡੈਂਟਸ ਦੇ ਵੀਜ਼ਿਆਂ ‘ਤੇ ਲੱਗੀ ਰੋਕ,ਕੀ IELSTS ਸੈਂਟਰ ਹੋਣਗੇ ਬੰਦ ||

Uncategorized

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਕੈਨੇਡਾ ‘ਚ ਪੜ੍ਹਾਈ ਕਰਨ ਵਾਲੇ ਸਟੂਡੈਂਟਸ ਨੂੰ ਵੱਡਾ ਝਟਕਾ ਲੱਗਿਆ ਹੈ। ਇੰਟਰਨੈਸ਼ਨਲ ਸਟੂਡੈਂਟਸ ‘ਤੇ 2 ਸਾਲ ਲਈ ਬੈਨ ਲਗਾਇਆ ਗਿਆ ਹੈ।

ਇਹ ਬੈਨ ਸੰਤਬਰ 2024 ਤੋਂ ਸਤੰਬਰ 2026 ਤੱਕ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੈਨੇਡਾ ਦੀ ਟਰੂਡੋ ਸਰਕਾਰ ਨੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਵਿਚ 35 ਫੀਸਦੀ ਤੱਕ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਮੁਤਾਬਕ ਕੈਨੇਡਾ ਵਿਦੇਸ਼ੀ ਵਿਦਿਆਰਥੀਆਂ ਦੇ ਪਰਮਿਟ ਵਿਚ 35 ਫੀਸਦੀ ਦੀ ਕਮੀ ਕਰੇਗਾ।

ਇਸ ਸੀਮਾ ਨਾਲ 2024 ਵਿਚ ਪਰਮਿਟਾਂ ਦੀ ਗਿਣਤੀ ਘੱਟ ਕੇ 364,000 ਹੋ ਜਾਵੇਗਾ। ਮਿਲਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਸੰਸਥਾਵਾਂ ‘ਤੇ ਅਸਰ ਪਵੇਗਾ ਜੋ ਵਿਦੇਸ਼ ਤੋਂ ਆਉਣ ਵਾਲੇ ਵਿਦਿਆਰਥੀਆਂ ਤੋਂ ਜ਼ਿਆਦਾ ਫੀਸ ਵਸੂਲ ਰਹੇ ਹਨ ਤੇ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਕਰ ਰਹੇ ਹਨ ਇਸ ਵਿਚ ਮਾਸਟਰਸ ਤੇ ਪੀਐੱਚਡੀ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸੀਮਾ ਤੋਂ ਛੋਟ ਦਿੱਤੀ ਜਾਵੇਗੀ।

ਮਿਲਰ ਨੇ ਕਿਹਾ ਕਿ ਉਹ ਪ੍ਰਤਿਭਾਸ਼ਾਲੀ ਲੋਕ ਹਨ ਜਿਨ੍ਹਾਂ ਨੂੰ ਸਾਨੂੰ ਬਣਾਏ ਰੱਖਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਹ ਜਨਸੰਖਿਆ ਦੇ ਆਧਾਰ ‘ਤੇ ਸੂਬੇ ਵੱਲੋਂ ਕੈਪ ਸਪੇਸ ਵੰਡਣਗੇ ਜਿਸਦਾ ਮਤਲਬ ਹੈ ਕਿ ਕੁਝ ਪ੍ਰੋਵਿੰਸਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਮਨਜ਼ੂਰੀ ਦੀ ਗਿਣਤੀ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੇਗੀ ਮਿਲਰ ਨੇ ਕਿਹਾ ਕਿ ਬਹੁਤ ਸਾਰੇ ਖੇਤਰਾਂ ਵਿੱਚ ਪੋਸਟ-ਸੈਕੰਡਰੀ ਸੰਸਥਾਵਾਂ ਨੂੰ ਸਾਡੇ ਪ੍ਰਾਂਤਾਂ ਵੱਲੋਂ ਘੱਟ ਫੰਡ ਹਨ।

ਵਧੇਰੇ ਜਾਣਕਾਰੀ ਲਈ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

Leave a Reply

Your email address will not be published. Required fields are marked *