ਸੀਸੀਟੀਵੀ ਨਾ ਹੁੰਦਾ ਤਾਂ ਪਤਾ ਨਹੀਂ ਕੀ ਹੋ ਜਾਣਾ ਸੀ ! ਮਾਂ-ਪਿਓ ਦਾ ਭਜਾ-ਭਜਾ ਕੇ ਬੁਰਾ ਹਾਲ ਕਰਨ ਵਾਲੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ’ਚ ਪੈਂਦੇ ਪਿੰਡ ਗੋਗਨੀ ’ਚ ਮਾਂ-ਪਿਓ ਨਾਲ ਕੁੱ ਟ ਮਾਰ ਕਰਨ ਵਾਲੇ ਲਵਪ੍ਰੀਤ ਸਿੰਘ ਅਤੇ ਉਸਦੇ ਸਾਥੀ ਜਸ਼ਨਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿ ਫ਼ਤਾਰ ਕਰ ਲਿਆ। ਪੁਲਿਸ ਹਿਰਾਸਤ ’ਚ ਲਵਪ੍ਰੀਤ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦਾ ਪਰਿਵਾਰਕ ਮਸਲਾ ਹੈ, ਕੋਈ ਇੰਨੀ ਵੱਡੀ ਗੱਲ ਨਹੀਂ ਸੀ, ਜਿਸ ’ਤੇ ਬੀਤਦੀ ਹੈ ਉਸਨੂੰ ਪਤਾ ਹੁੰਦਾ ਹੈ। ਦੋਹਾਂ ਨੂੰ ਜੀਰਾ ਦੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਥੇ ਦੋਹਾਂ ਆਰੋਪੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ।

ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਮਾਤਾ ਜਸਵੀਰ ਕੌਰ ਅਤੇ ਪਿਓ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਜੋ ਕਿ ਕੈਨੇਡਾ ਤੋਂ ਵਾਪਸ ਆਇਆ ਨਿਹੰਗ ਸਿੰਘ ਹੈ, ਉਹ ਹਮੇਸ਼ਾ ਪੈਸਿਆਂ ਦੀ ਮੰਗ ਕਰਦਾ ਹੈ। ਜਦਕਿ ਉਹ ਆਪਣੇ ਪੁੱਤਰ ਨੂੰ ਪਹਿਲਾਂ ਹੀ ਬੇਦਖ਼ਲ ਕਰ ਚੁੱਕੇ ਹਨ। ਇਸ ਵਾਰ 16 ਅਪ੍ਰੈਲ ਨੂੰ ਉਹ ਆਪਣੇ 5-6 ਨਿੰਹਗ ਸਿੰਘ ਦੋਸਤਾਂ ਨੂੰ ਨਾਲ ਲੈਕੇ ਆਇਆ ਅਤੇ ਉਨ੍ਹਾਂ ਦੀ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱ ਟਮਾਰ ਕਰਨ ਲੱਗਾ। ਮਾਪਿਆਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੂੰ ਕਾਰਵਾਈ ਕਰਦਿਆਂ ਕੁੱਟਮਾਰ ਕਰਨ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *