42 ਸਾਲਾਂ ਨੌਜਵਾਨ ਨੇ ਕੀਤੀ ਆਪਣੀ ਜੀਵਨਲੀਲਾ ਸਮਾਪਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ 42 ਸਾਲਾਂ ਵਿਅਕਤੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ । ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਮ੍ਰਿਤਕ ਕਮਲ ਕੁਮਾਰ ਸ਼ਰਮਾ ਜੋ ਗੋਕੁਲ ਵਿਹਾਰ ਦਾ ਰਹਿਣ ਵਾਲਾ ਸੀ ਅਤੇ ਸਿਕਊਰਟੀ ਗਾਰਡ ਦੀ ਡਿਊਟੀ ਕਰਦਾ ਸੀ। ਡਿਪ੍ਰੈਸ਼ਨ ‘ਚ ਹੋਣ ਕਾਰਨ ਉਸ ਦੀਆਂ ਦਵਾਈਆਂ ਚੱਲ ਰਹੀਆਂ ਸੀ। ਬੀਤੇ ਕੁਝ ਦਿਨ ਪਹਿਲਾ ਇਸਦੀ ਪਤਨੀ ਰਾਜੀ ਖੁਸ਼ੀ ਆਪਣੇ ਪੇਕੇ ਗਈ ਸੀ। ਪਰ ਅੱਜ ਅਚਾਨਕ ਹੀ ਕਮਲ ਕੁਮਾਰ ਵੱਲੋਂ ਆਤਮਹੱਤਿਆਂ ਕਰ ਲਈ ਗਈ। ਮ੍ਰਿਤਕ ਦੇ

ਪਰਿਵਾਰਕ ਮੈਂਬਰਾਂ ਦੱਸਿਆ ਕੀ ਦੋਵਾਂ ਪਤੀ ਪਤਨੀ ਦਾ ਵੀ ਆਪਸ ‘ਚ ਕੋਈ ਝਗੜਾ ਨਹੀਂ ਸੀ।ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਤਨੀ ਵੱਲੋਂ ਦਰਵਾਜਾ ਖੜਕਾਇਆ ਗਿਆ ਪਰ ਕਿਸੇ ਨੇ ਦਰਵਾਜਾ ਨਹੀਂ ਖੋਲਿਆ ਜਿਸ ਤੋਂ ਬਾਅਦ ਗੁਆਂਢੀਆਂ ਵੱਲੋਂ ਕੰਦ ਟੱਪ ਕੇ ਦੇਖਿਆ ਗਿਆਂ ਕੀ ਤਾਂ ਪਤਾ ਲੱਗਾ ਕੀ ਕਮਲ ਸ਼ਰਮਾ ਨੇ ਪੱਖੇ ਨਾਲ ਲਟਕ ਕੇ ਆਤਮਹੱਤਿਆ ਸਮਾਪਤ ਕਰ ਲਈ ਹੈ।ਫਿਲਹਾਲ ਪੁਲਿਸ ਦੇ ਦੱਸਣ ਮੁਤਾਬਕ ਉਹਨਾਂ ਨੂੰ ਕਿਸੇ ਵੀ ਤਰਾਂ ਦਾ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਬੋਡੀ ਨੂੰ ਪੋਸਟ ਮਾਟਮ ਲਈ ਭੇਜ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *