ਪੰਜਾਬ ਪੁਲੀਸ ਨੇ ਕਿਸਾਨਾਂ ਨਾਲ ਕੀਤੀ ਤਸ਼ੱਦਤ, ਵੀਡੀਓਜ਼ ਵਾਇਰਲ
ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ। ਦੂਜੇ ਪਾਸੇ ਪੰਜਾਬ ਦੇ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਪੰਜਾਬ ਦੇ ਲੋਕਾਂ ਨੂੰ ਇਹ ਜਤਾ ਸਕਣ ਕਿ […]
Continue Reading